Online Bible

- Advertisements -




ਰੋਮੀਆਂ 3:26 - Punjabi Standard Bible

26 ਇਹ ਉਸ ਨੇ ਵਰਤਮਾਨ ਸਮੇਂ ਵਿੱਚ ਆਪਣੀ ਧਾਰਮਿਕਤਾ ਨੂੰ ਪਰਗਟ ਕਰਨ ਲਈ ਕੀਤਾ ਤਾਂਕਿ ਉਹ ਆਪ ਧਰਮੀ ਠਹਿਰੇ ਅਤੇ ਯਿਸੂ ਉੱਤੇ ਵਿਸ਼ਵਾਸ ਕਰਨ ਵਾਲੇ ਨੂੰ ਵੀ ਧਰਮੀ ਠਹਿਰਾਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਹਾਂ, ਇਸ ਵਰਤਮਾਨ ਸਮੇਂ ਵਿੱਚ ਭੀ ਆਪਣੇ ਧਰਮ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ ਜਿਹੜਾ ਯਿਸੂ ਉੱਤੇ ਨਿਹਚਾ ਕਰੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

26 ਇਸ ਤਰ੍ਹਾਂ ਵਰਤਮਾਨ ਕਾਲ ਵਿੱਚ ਪਰਮੇਸ਼ਰ ਨੇ ਮਨੁੱਖ ਨੂੰ ਨੇਕ ਠਹਿਰਾ ਕੇ ਸਿੱਧ ਕੀਤਾ ਅਤੇ ਇਹ ਦਿਖਾ ਦਿੱਤਾ ਕਿ ਉਹ ਆਪ ਪਵਿੱਤਰ ਹਨ ਅਤੇ ਉਹ ਯਿਸੂ ਵਿੱਚ ਵਿਸ਼ਵਾਸ ਕਰਨ ਵਾਲਿਆਂ ਨੂੰ ਆਪਣੇ ਸਾਹਮਣੇ ਨੇਕ ਠਹਿਰਾਉਂਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

26 ਪਰਮੇਸ਼ਵਰ ਨੇ ਇਹ ਧਾਰਮਿਕਤਾ ਨੂੰ ਇਸ ਸਮੇਂ ਵਿੱਚ ਦੇਖਾਉਣ ਲਈ ਕੀਤਾ, ਤਾਂ ਜੋ ਉਹ ਵਿਅਕਤੀ ਜੋ ਯਿਸ਼ੂ ਵਿੱਚ ਵਿਸ਼ਵਾਸ ਰੱਖਦਾ ਹੈ ਪਰਮੇਸ਼ਵਰ ਉਸ ਨੂੰ ਧਰਮੀ ਠਹਿਰਾਉਂਦਾ ਹੈ।

See the chapter Copy

ਪਵਿੱਤਰ ਬਾਈਬਲ

26 ਪਰਮੇਸ਼ੁਰ ਨੇ ਯਿਸੂ ਨੂੰ ਵਰਤਮਾਨ ਕਾਲ ਵਿੱਚ ਇਹ ਵਿਖਾਉਣ ਲਈ ਭੇਂਟ ਕੀਤਾ, ਕਿ ਉਹ ਧਰਮੀ ਹੈ। ਪਰਮੇਸ਼ੁਰ ਆਪਣੇ ਆਪ ਨੂੰ ਧਰਮੀ ਮੁਨਸਫ਼ ਵਾਂਗ ਦਰਸ਼ਾਉਂਦਾ ਹੈ ਅਤੇ ਉਸ ਵਾਂਗ ਵੀ ਜੋ ਯਿਸੂ ਵਿੱਚ ਨਿਹਚਾ ਰੱਖਣ ਵਾਲੇ ਕਿਸੇ ਨੂੰ ਵੀ, ਧਰਮੀ ਬਣਾਉਂਦਾ ਹੈ।

See the chapter Copy




ਰੋਮੀਆਂ 3:26

Follow us:

Advertisements


Advertisements