Online Bible

- Advertisements -




ਰੋਮੀਆਂ 3:28 - Punjabi Standard Bible

28 ਕਿਉਂਕਿ ਸਾਡਾ ਇਹ ਮੰਨਣਾ ਹੈ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ, ਸਗੋਂ ਵਿਸ਼ਵਾਸ ਦੁਆਰਾ ਧਰਮੀ ਠਹਿਰਾਇਆ ਜਾਂਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

28 ਇਸ ਲਈ ਅਸੀਂ ਇਹ ਵਿਚਾਰਦੇ ਹਾਂ ਭਈ ਮਨੁੱਖ ਸ਼ਰਾ ਦੇ ਕਰਮਾਂ ਦੇ ਬਾਝੋਂ ਨਿਹਚਾ ਹੀ ਨਾਲ ਧਰਮੀ ਠਹਿਰਾਇਆ ਜਾਂਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਇਸ ਲਈ ਅਸੀਂ ਹੁਣ ਇਸ ਨਤੀਜੇ ਤੇ ਪਹੁੰਚੇ ਹਾਂ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਵਿਸ਼ਵਾਸ ਹੀ ਤੋਂ ਧਰਮੀ ਠਹਿਰਾਇਆ ਜਾਂਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

28 ਕਿਉਂਕਿ ਅਸੀਂ ਮੰਨਦੇ ਹਾਂ ਕਿ ਮਨੁੱਖ ਵਿਵਸਥਾ ਦੇ ਕੰਮਾਂ ਦੁਆਰਾ ਨਹੀਂ ਸਗੋਂ ਵਿਸ਼ਵਾਸ ਦੁਆਰਾ ਨੇਕ ਠਹਿਰਾਇਆ ਜਾਂਦਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

28 ਕਿਉਂ ਜੋ ਅਸੀਂ ਮੰਨਦੇ ਹਾਂ ਕਿ ਇੱਕ ਵਿਅਕਤੀ ਬਿਵਸਥਾ ਦੇ ਕੰਮਾਂ ਤੋਂ ਇਲਾਵਾ ਵਿਸ਼ਵਾਸ ਦੁਆਰਾ ਧਰਮੀ ਬਣਾਇਆ ਜਾਦਾਂ ਹੈ।

See the chapter Copy

ਪਵਿੱਤਰ ਬਾਈਬਲ

28 ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਵਿਅਕਤੀ ਨਿਹਚਾ ਰਾਹੀਂ ਧਰਮੀ ਬਣਾਇਆ ਜਾਂਦਾ ਹੈ, ਨਾ ਕਿ ਸ਼ਰ੍ਹਾ ਨੂੰ ਮੰਨਣ ਨਾਲ ਜੋ ਗੱਲਾਂ ਉਹ ਕਰਦਾ ਹੈ।

See the chapter Copy




ਰੋਮੀਆਂ 3:28

Follow us:

Advertisements


Advertisements