Online Bible

- Advertisements -




ਰੋਮੀਆਂ 3:29 - Punjabi Standard Bible

29 ਜਾਂ ਕੀ ਪਰਮੇਸ਼ਰ ਕੇਵਲ ਯਹੂਦੀਆਂ ਦਾ ਹੈ? ਕੀ ਪਰਾਈਆਂ ਕੌਮਾਂ ਦਾ ਨਹੀਂ? ਹਾਂ, ਉਹ ਪਰਾਈਆਂ ਕੌਮਾਂ ਦਾ ਵੀ ਹੈ,

See the chapter Copy

ਪਵਿੱਤਰ ਬਾਈਬਲ O.V. Bible (BSI)

29 ਅਥਵਾ ਕੀ ਪਰਮੇਸ਼ੁਰ ਨਿਰਾ ਯਹੂਦੀਆਂ ਦਾ ਹੈ ਅਤੇ ਪਰਾਈਆਂ ਕੌਮਾਂ ਦਾ ਨਹੀਂ? ਆਹੋ, ਪਰਾਈਆਂ ਕੌਮਾਂ ਦਾ ਭੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਫੇਰ ਕੀ ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਹੈ, ਅਤੇ ਪਰਾਈਆਂ ਕੌਮਾਂ ਦਾ ਨਹੀਂ? ਹਾਂ, ਪਰਾਈਆਂ ਕੌਮਾਂ ਦਾ ਵੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

29 ਦੂਜੇ ਸ਼ਬਦਾਂ ਵਿੱਚ, ਕੀ ਪਰਮੇਸ਼ਰ ਕੇਵਲ ਯਹੂਦੀਆਂ ਦੇ ਹੀ ਹਨ ? ਕੀ ਉਹ ਪਰਾਈਆਂ ਕੌਮਾਂ ਦੇ ਨਹੀਂ ਹਨ ? ਉਹ ਪਰਾਈਆਂ ਕੌਮਾਂ ਦੇ ਵੀ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

29 ਕੀ ਪਰਮੇਸ਼ਵਰ ਸਿਰਫ ਯਹੂਦੀਆਂ ਦੇ ਪਰਮੇਸ਼ਵਰ ਹੈ? ਕੀ ਉਹ ਪਰਾਈਆਂ ਕੌਮਾਂ ਦੇ ਵੀ ਪਰਮੇਸ਼ਵਰ ਨਹੀਂ ਹੈ? ਹਾਂ, ਉਹ ਪਰਾਈਆਂ ਕੌਮਾਂ ਦਾ ਵੀ ਪਰਮੇਸ਼ਵਰ ਹੈ।

See the chapter Copy

ਪਵਿੱਤਰ ਬਾਈਬਲ

29 ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਪਰਮੇਸ਼ੁਰ ਨਹੀਂ, ਉਹ ਗੈਰ-ਯਹੂਦੀਆਂ ਦਾ ਵੀ ਪਰਮੇਸ਼ੁਰ ਹੈ। ਪਰਮੇਸ਼ੁਰ ਇੱਕ ਹੈ।

See the chapter Copy




ਰੋਮੀਆਂ 3:29

Follow us:

Advertisements


Advertisements