Online Bible

- Advertisements -




ਰੋਮੀਆਂ 3:30 - Punjabi Standard Bible

30 ਕਿਉਂਕਿ ਇੱਕੋ ਪਰਮੇਸ਼ਰ ਹੈ ਜਿਹੜਾ ਸੁੰਨਤੀ ਅਤੇ ਅਸੁੰਨਤੀ ਦੋਹਾਂ ਨੂੰ ਵਿਸ਼ਵਾਸ ਤੋਂ ਹੀ ਧਰਮੀ ਠਹਿਰਾਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

30 ਕਿਉਂ ਜੋ ਪਰਮੇਸ਼ੁਰ ਇੱਕੋ ਹੈ ਜਿਹੜਾ ਸੁੰਨਤੀਆਂ ਨੂੰ ਨਿਹਚਾ ਤੋਂ ਅਤੇ ਅਸੁੰਨਤੀਆਂ ਨੂੰ ਨਿਹਚਾ ਹੀ ਦੇ ਕਾਰਨ ਧਰਮੀ ਠਹਿਰਾਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਕਿਉਂ ਜੋ ਪਰਮੇਸ਼ੁਰ ਇੱਕੋ ਹੈ ਜਿਹੜਾ ਸੁੰਨਤੀਆਂ ਨੂੰ ਵਿਸ਼ਵਾਸ ਤੋਂ ਅਤੇ ਅਸੁੰਨਤੀਆਂ ਨੂੰ ਵੀ ਵਿਸ਼ਵਾਸ ਹੀ ਦੇ ਕਾਰਨ ਧਰਮੀ ਠਹਿਰਾਵੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

30 ਕਿਉਂਕਿ ਪਰਮੇਸ਼ਰ ਇੱਕੋ ਹਨ । ਇਸ ਲਈ ਉਹ ਯਹੂਦੀਆਂ ਨੂੰ ਉਹਨਾਂ ਦੇ ਵਿਸ਼ਵਾਸ ਦੇ ਆਧਾਰ ਉੱਤੇ ਨੇਕ ਠਹਿਰਾਉਣਗੇ ਅਤੇ ਪਰਾਈਆਂ ਕੌਮਾਂ ਨੂੰ ਵੀ ਉਹਨਾਂ ਦੇ ਵਿਸ਼ਵਾਸ ਦੇ ਕਾਰਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

30 ਸਿਰਫ ਇੱਕ ਹੀ ਪਰਮੇਸ਼ਵਰ ਹੈ, ਜੋ ਸੁੰਨਤ ਵਾਲਿਆਂ ਨੂੰ ਵੀ ਨਿਹਚਾ ਦੁਆਰਾ ਧਰਮੀ ਠਹਿਰਾਵੇਗਾ ਅਤੇ ਅਸੁੰਨਤ ਕੀਤੇ ਹੋਏ ਨੂੰ ਵੀ ਉਸੇ ਨਿਹਚਾ ਦੁਆਰਾ।

See the chapter Copy

ਪਵਿੱਤਰ ਬਾਈਬਲ

30 ਉਹ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਉਹ ਗੈਰ-ਯਹੂਦੀਆਂ ਨੂੰ ਵੀ ਉਨ੍ਹਾਂ ਦੀ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ।

See the chapter Copy




ਰੋਮੀਆਂ 3:30

Follow us:

Advertisements


Advertisements