ਰੋਮੀਆਂ 3:8 - Punjabi Standard Bible8 ਅਤੇ ਜਿਵੇਂ ਕਿ ਕੁਝ ਲੋਕ ਇਹ ਕਹਿ ਕੇ ਸਾਡੀ ਨਿੰਦਾ ਕਰਦੇ ਹਨ ਕਿ ਅਸੀਂ ਕਹਿੰਦੇ ਹਾਂ, “ਅਸੀਂ ਬੁਰਾਈ ਕਰੀਏ ਤਾਂਕਿ ਭਲਾਈ ਨਿੱਕਲੇ?” ਅਜਿਹੇ ਲੋਕ ਸਜ਼ਾ ਦੇ ਹੀ ਹੱਕਦਾਰ ਹਨ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਇਹ ਕਿਉਂ ਨਾ ਬੋਲੀਏ, ਜਿਵੇਂ ਸਾਡੇ ਉੱਤੇ ਊਜ ਲਾਈ ਜਾਂਦੀ ਹੈ ਅਰ ਜਿਵੇਂ ਕਈ ਆਖਦੇ ਹਨ ਜੋ ਅਸੀਂ ਇਸ ਤਰ੍ਹਾਂ ਕਹਿੰਦੇ ਹਾਂ, ਕਿ ਆਓ, ਬੁਰਿਆਈ ਕਰੀਏ ਭਈ ਇਸ ਤੋਂ ਭਲਿਆਈ ਨਿੱਕਲੇ। ਸੋ ਇਹੋ ਜਿਹਿਆਂ ਉੱਤੇ ਦੰਡ ਦੀ ਆਗਿਆ ਜਥਾਰਥ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਇਹ ਕਿਉਂ ਨਾ ਬੋਲੀਏ, ਜਿਵੇਂ ਸਾਡੇ ਉੱਤੇ ਇਹ ਦੋਸ਼ ਲਾਇਆ ਵੀ ਜਾਂਦਾ ਹੈ, ਅਤੇ ਜਿਵੇਂ ਕਈ ਆਖਦੇ ਹਨ, ਜੋ ਅਸੀਂ ਇਸ ਤਰ੍ਹਾਂ ਕਹਿੰਦੇ ਹਾਂ, ਕਿ ਆਓ, ਬੁਰਿਆਈ ਕਰੀਏ ਤਾਂ ਜੋ ਇਸ ਤੋਂ ਭਲਿਆਈ ਨਿੱਕਲੇ। ਸੋ ਏਹੋ ਜਿਹਿਆਂ ਉੱਤੇ ਸਜ਼ਾ ਦਾ ਹੁਕਮ ਪੱਕਾ ਹੈ। See the chapterਪਵਿੱਤਰ ਬਾਈਬਲ (Revised Common Language North American Edition)8 ਫਿਰ ਅਸੀਂ ਬੁਰਾਈ ਕਿਉਂ ਨਾ ਕਰੀਏ ਕਿ ਭਲਾਈ ਪੈਦਾ ਹੋਵੇ ? ਕੁਝ ਲੋਕ ਸਾਡੀ ਨਿੰਦਾ ਕਰਦੇ ਹੋਏ ਇਹ ਹੀ ਦੋਸ਼ ਸਾਡੇ ਉੱਤੇ ਲਾਉਂਦੇ ਹਨ । ਅਜਿਹੇ ਲੋਕਾਂ ਨੂੰ ਸਜ਼ਾ ਮਿਲਣੀ ਜ਼ਰੂਰੀ ਹੈ । See the chapterਪੰਜਾਬੀ ਮੌਜੂਦਾ ਤਰਜਮਾ8 ਅਤੇ ਕੁਝ ਲੋਕ ਇਹ ਕਹਿੰਦੇ ਹੋਏ ਵੀ ਸਾਡੀ ਨਿੰਦਿਆ ਕਰਦੇ ਹਨ ਕਿ ਅਸੀਂ ਕਹਿੰਦੇ ਹਾਂ, “ਜਿੰਨਾ ਅਸੀਂ ਪਾਪ ਕਰਦੇ ਹਾਂ ਉੱਨਾ ਹੀ ਚੰਗਾ!” ਜੋ ਲੋਕ ਅਜਿਹੀਆਂ ਗੱਲਾਂ ਕਹਿੰਦੇ ਹਨ ਉਹਨਾਂ ਦੇ ਲਈ ਸਜ਼ਾ ਹੀ ਠੀਕ ਹੈ। See the chapterਪਵਿੱਤਰ ਬਾਈਬਲ8 ਇਹ ਅਜਿਹਾ ਆਖਣਾ ਹੋਵੇਗਾ, “ਅਸੀਂ ਦੁਸ਼ਟਤਾ ਕਰੀਏ, ਤਾਂ ਜੋ ਚੰਗਿਆਈ ਆਵੇ।” ਕੁਝ ਲੋਕ ਸਾਨੂੰ ਇਹ ਆਖਕੇ ਨਿੰਦਦੇ ਹਨ ਕਿ ਅਸੀਂ ਅਜਿਹੇ ਉਪਦੇਸ਼ ਦਿੰਦੇ ਹਾਂ। ਜੋ ਉਹ ਸਾਡੇ ਬਾਰੇ ਆਖ ਰਹੇ ਹਨ ਝੂਠ ਹੈ, ਅਤੇ ਉਹ ਪਰੇਮਸ਼ੁਰ ਦੀ ਸਜ਼ਾ ਦੇ ਅਧਿਕਾਰੀ ਹੁੰਦੇ ਹਨ। See the chapter |