Online Bible

- Advertisements -




ਤੀਤੁਸ ਨੂੰ 1:11 - Punjabi Standard Bible

11 ਜਿਨ੍ਹਾਂ ਦਾ ਮੂੰਹ ਬੰਦ ਕਰਨਾ ਜ਼ਰੂਰੀ ਹੈ। ਉਹ ਨੀਚ ਕਮਾਈ ਲਈ ਅਜਿਹੀਆਂ ਗੱਲਾਂ ਸਿਖਾ ਕੇ ਜੋ ਉਨ੍ਹਾਂ ਨੂੰ ਨਹੀਂ ਸਿਖਾਉਣੀਆਂ ਚਾਹੀਦੀਆਂ, ਘਰਾਂ ਦੇ ਘਰ ਵਿਗਾੜ ਦਿੰਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ । ਓਹ ਝੂਠੇ ਨਫ਼ੇ ਦੇ ਨਮਿੱਤ ਅਜੇਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਲਦ ਸੁੱਟਦੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਇਹਨਾਂ ਦੇ ਮੂੰਹ ਬੰਦ ਕਰਨੇ ਜ਼ਰੂਰੀ ਹਨ ਕਿਉਂਕਿ ਅਜਿਹੇ ਲੋਕ ਬਹੁਤ ਸਾਰੇ ਘਰਾਂ ਨੂੰ ਕੇਵਲ ਆਪਣੇ ਲਾਭ ਦੀ ਖ਼ਾਤਰ, ਉਹਨਾਂ ਸਿੱਖਿਆਵਾਂ ਦੇ ਰਾਹੀਂ ਨਾਸ਼ ਕਰ ਰਹੇ ਹਨ ਜਿਹੜੀਆਂ ਉਹਨਾਂ ਨੂੰ ਨਹੀਂ ਦੇਣੀਆਂ ਚਾਹੀਦੀਆਂ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਕਿਉਂਕਿ ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਬਰਬਾਦ ਕਰਦੇ ਹਨ।

See the chapter Copy

ਪਵਿੱਤਰ ਬਾਈਬਲ

11 ਇੱਕ ਬਜ਼ੁਰਗ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਜੋ ਉਪਦੇਸ਼ ਉਹ ਲੋਕ ਦਿੰਦੇ ਹਨ ਉਹ ਗਲਤ ਹਨ ਅਤੇ ਉਨ੍ਹਾਂ ਨੂੰ ਉਹੋ ਜਿਹੇ ਉਪਦੇਸ਼ ਦੇਣ ਤੋਂ ਰੋਕਣ ਦੇ ਕਾਬਿਲ ਹੋਣਾ ਚਾਹੀਦਾ ਹੈ। ਉਹ ਲੋਕ ਉਨ੍ਹਾਂ ਗੱਲਾਂ ਦੇ ਉਪਦੇਸ਼ ਦੇ ਕੇ, ਜਿਹੜੇ ਉਨ੍ਹਾਂ ਨੂੰ ਨਹੀਂ ਦੇਣੇ ਚਾਹੀਦੇ, ਪੂਰੇ ਪਰਿਵਾਰਾਂ ਨੂੰ ਨਸ਼ਟ ਕਰ ਰਹੇ ਹਨ। ਉਹ ਉਪਦੇਸ਼ ਕੇਵਲ ਲੋਕਾਂ ਨੂੰ ਧੋਖਾ ਦੇਣ ਅਤੇ ਪੈਸਾ ਕਮਾਉਣ ਲਈ ਦਿੰਦੇ ਹਨ।

See the chapter Copy




ਤੀਤੁਸ ਨੂੰ 1:11

Follow us:

Advertisements


Advertisements