ਤੀਤੁਸ ਨੂੰ 1:14 - Punjabi Standard Bible14 ਅਤੇ ਯਹੂਦੀਆਂ ਦੀਆਂ ਮਨ-ਘੜਤ ਗੱਲਾਂ ਅਤੇ ਸੱਚ ਤੋਂ ਭਟਕੇ ਹੋਏ ਮਨੁੱਖਾਂ ਦੇ ਹੁਕਮਾਂ 'ਤੇ ਧਿਆਨ ਨਾ ਦੇਣ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜੇਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ ਚਿੱਤ ਨਾ ਲਾਉਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜਿਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ, ਮਨ ਨਾ ਲਾਉਣ। See the chapterਪਵਿੱਤਰ ਬਾਈਬਲ (Revised Common Language North American Edition)14 ਤੁਸੀਂ ਯਹੂਦੀਆਂ ਦੀਆਂ ਮਨਘੜਤ ਕਥਾਵਾਂ ਜਾਂ ਮਨੁੱਖਾਂ ਦੇ ਹੁਕਮਾਂ ਉੱਤੇ ਧਿਆਨ ਨਾ ਦੇਵੋ, ਜਿਹੜੇ ਸੱਚ ਨੂੰ ਰੱਦ ਕਰਦੇ ਹਨ । See the chapterਪੰਜਾਬੀ ਮੌਜੂਦਾ ਤਰਜਮਾ14 ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਜਾਂ ਉਨ੍ਹਾਂ ਲੋਕਾਂ ਦੇ ਮਨੁੱਖੀ ਆਦੇਸ਼ਾਂ ਵੱਲ ਕੋਈ ਧਿਆਨ ਨਾ ਦੇਣਾ ਜੋ ਸੱਚ ਨੂੰ ਰੱਦ ਕਰਦੇ ਹਨ। See the chapterਪਵਿੱਤਰ ਬਾਈਬਲ14 ਫ਼ੇਰ ਉਹ ਲੋਕ ਯਹੂਦੀ ਕਹਾਣੀਆਂ ਤੇ ਵਿਸ਼ਵਾਸ ਕਰਨਾ ਬੰਦ ਕਰ ਦੇਣਗੇ, ਅਤੇ ਉਹ ਉਨ੍ਹਾਂ ਲੋਕਾਂ ਦੇ ਆਦੇਸ਼ਾਂ ਨੂੰ ਮੰਨਣੋਂ ਹਟ ਜਾਣਗੇ ਜਿਹੜੇ ਸੱਚ ਦੀ ਪ੍ਰਵਾਹ ਨਹੀਂ ਕਰਦੇ। See the chapter |