ਤੀਤੁਸ ਨੂੰ 1:3 - Punjabi Standard Bible3 ਪਰ ਠੀਕ ਸਮੇਂ 'ਤੇ ਆਪਣੇ ਵਚਨ ਦੇ ਪ੍ਰਚਾਰ ਦੀ ਉਸ ਸੇਵਾ ਦੁਆਰਾ ਇਸ ਨੂੰ ਪਰਗਟ ਕੀਤਾ ਜੋ ਸਾਡੇ ਮੁਕਤੀਦਾਤਾ ਪਰਮੇਸ਼ਰ ਦੇ ਹੁਕਮ ਅਨੁਸਾਰ ਮੈਨੂੰ ਸੌਂਪੀ ਗਈ, See the chapterਪਵਿੱਤਰ ਬਾਈਬਲ O.V. Bible (BSI)3 ਪਰ ਵੇਲੇ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ ਜਿਹੜਾ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੋਂਪਿਆ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਪਰ ਸਮੇਂ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੌਂਪਿਆ ਗਿਆ। See the chapterਪਵਿੱਤਰ ਬਾਈਬਲ (Revised Common Language North American Edition)3 ਸਾਡੇ ਮੁਕਤੀਦਾਤਾ ਪਰਮੇਸ਼ਰ ਨੇ ਆਪਣੇ ਮਿੱਥੇ ਸਮੇਂ ਤੇ ਆਪਣੇ ਵਚਨ ਨੂੰ ਪ੍ਰਗਟ ਕੀਤਾ ਹੈ । ਉਹਨਾਂ ਨੇ ਮੈਨੂੰ ਆਪਣੇ ਪ੍ਰਚਾਰ ਦੀ ਸੇਵਾ ਦਾ ਹੁਕਮ ਦਿੱਤਾ ਹੈ । See the chapterਪੰਜਾਬੀ ਮੌਜੂਦਾ ਤਰਜਮਾ3 ਅਤੇ ਜੋ ਹੁਣ ਉਸ ਨੇ ਆਪਣੇ ਨਿਰਧਾਰਿਤ ਸਮੇਂ ਉੱਤੇ ਸਾਡੇ ਮੁਕਤੀਦਾਤਾ ਪਰਮੇਸ਼ਵਰ ਦੇ ਹੁਕਮ ਦੁਆਰਾ ਮੈਨੂੰ ਸੌਂਪੇ ਗਏ ਪ੍ਰਚਾਰ ਦੁਆਰਾ ਪ੍ਰਕਾਸ਼ਤ ਕੀਤਾ ਹੈ, See the chapterਪਵਿੱਤਰ ਬਾਈਬਲ3 ਸਹੀ ਸਮੇਂ ਤੇ, ਪਰਮੇਸ਼ੁਰ ਨੇ ਦੁਨੀਆਂ ਨੂੰ ਖੁਸ਼ਖਬਰੀ ਦੇ ਪ੍ਰਚਾਰ ਰਾਹੀਂ ਉਸ ਜੀਵਨ ਬਾਰੇ ਜਾਨਣ ਦਿੱਤਾ। ਪਰਮੇਸ਼ੁਰ ਨੇ ਇਹ ਕਾਰਜ ਮੈਨੂੰ ਸੌਂਪਿਆ। ਮੈਂ ਇਨ੍ਹਾਂ ਗੱਲਾਂ ਬਾਰੇ ਇਸ ਲਈ ਪ੍ਰਚਾਰ ਕੀਤਾ ਕਿਉਂਕਿ ਜੋ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦਾ ਆਦੇਸ਼ ਸੀ। See the chapter |