Online Bible

- Advertisements -




ਤੀਤੁਸ ਨੂੰ 1:6 - Punjabi Standard Bible

6 ਉਹ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ, ਉਸ ਦੇ ਬੱਚੇ ਵਿਸ਼ਵਾਸੀ ਹੋਣ; ਉਹ ਅਵਾਰਾਗਰਦ ਜਾਂ ਅਣਆਗਿਆਕਾਰ ਨਾ ਹੋਣ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਜੇ ਕੋਈ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ ਜਿਹ ਦੇ ਬਾਲਕ ਨਿਹਚਾਵਾਨ ਹੋਣ ਅਤੇ ਉਨ੍ਹਾਂ ਦੇ ਜੁੰਮੇ ਬਦਚਲਣੀ ਦਾ ਦੋਸ਼ ਨਾ ਹੋਵੇ ਅਤੇ ਨਾ ਓਹ ਢੀਠ ਹੋਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜੋ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ, ਜਿਸ ਦੇ ਬੱਚੇ ਵਿਸ਼ਵਾਸੀ ਹੋਣ ਅਤੇ ਉਨ੍ਹਾਂ ਦੇ ਉੱਪਰ ਬਦਚਲਣੀ ਦਾ ਕੋਈ ਦੋਸ਼ ਨਾ ਹੋਵੇ ਅਤੇ ਨਾ ਉਹ ਢੀਠ ਹੋਣ।

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਬਜ਼ੁਰਗ ਆਗੂ ਨਿਰਦੋਸ਼ ਹੋਣਾ ਚਾਹੀਦਾ ਹੈ । ਉਹ ਆਪਣੀ ਪਤਨੀ ਦੇ ਨਾਲ ਵਫ਼ਾਦਾਰ ਹੋਵੇ, ਉਸ ਦੇ ਬੱਚੇ ਵਿਸ਼ਵਾਸੀ ਹੋਣ ਜਿਹਨਾਂ ਦਾ ਆਚਰਨ ਬੁਰਾ ਨਾ ਹੋਵੇ ਅਤੇ ਜਿਹੜੇ ਆਗਿਆਕਾਰੀ ਹੋਣ ।

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਇੱਕ ਬਜ਼ੁਰਗ ਨਿਰਦੋਸ਼ ਅਤੇ ਆਪਣੀ ਪਤਨੀ ਪ੍ਰਤੀ ਵਫ਼ਾਦਾਰ ਹੋਵੇ, ਅਤੇ ਉਹ ਆਦਮੀ ਜਿਸ ਦੇ ਬੱਚੇ ਵਿਸ਼ਵਾਸ ਕਰਦੇ ਹੋਣ ਅਤੇ ਬੇਕਾਬੂ ਅਤੇ ਅਣ-ਆਗਿਆਕਾਰੀ ਹੋਣ ਦੇ ਦੋਸ਼ ਵਿੱਚ ਖੁੱਲ੍ਹੇ ਨਾ ਹੋਣ।

See the chapter Copy

ਪਵਿੱਤਰ ਬਾਈਬਲ

6 ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸ ਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹੜੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ।

See the chapter Copy




ਤੀਤੁਸ ਨੂੰ 1:6

Follow us:

Advertisements


Advertisements