ਤੀਤੁਸ ਨੂੰ 2:10 - Punjabi Standard Bible10 ਹੇਰਾਫੇਰੀ ਨਾ ਕਰਨ, ਸਗੋਂ ਪੂਰੀ ਵਫ਼ਾਦਾਰੀ ਵਿਖਾਉਣ ਤਾਂਕਿ ਸਾਰੀਆਂ ਗੱਲਾਂ ਵਿੱਚ ਉਨ੍ਹਾਂ ਦੁਆਰਾ ਸਾਡੇ ਮੁਕਤੀਦਾਤਾ ਪਰਮੇਸ਼ਰ ਦੀ ਸਿੱਖਿਆ ਦੀ ਸੋਭਾ ਹੋਵੇ। See the chapterਪਵਿੱਤਰ ਬਾਈਬਲ O.V. Bible (BSI)10 ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਮਾਤਬਰੀ ਵਿਖਾਲਣ ਭਈ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸਿੰਗਾਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜ਼ਿੰਮੇਵਾਰੀ ਵਿਖਾਉਣ ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ। See the chapterਪਵਿੱਤਰ ਬਾਈਬਲ (Revised Common Language North American Edition)10 ਅਤੇ ਨਾ ਹੀ ਉਹਨਾਂ ਕੋਲੋਂ ਚੋਰੀ ਕਰਨ ਸਗੋਂ ਉਹ ਇਹ ਸਿੱਧ ਕਰਨ ਕਿ ਉਹ ਪੂਰੀ ਤਰ੍ਹਾਂ ਭਰੋਸੇਯੋਗ ਹਨ ਤਾਂ ਜੋ ਉਹਨਾਂ ਦੇ ਹਰ ਕੰਮ ਦੇ ਦੁਆਰਾ ਸਾਡੇ ਪਰਮੇਸ਼ਰ ਮੁਕਤੀਦਾਤਾ ਦੀ ਸਿੱਖਿਆ ਨੂੰ ਸ਼ੋਭਾ ਮਿਲੇ । See the chapterਪੰਜਾਬੀ ਮੌਜੂਦਾ ਤਰਜਮਾ10 ਅਤੇ ਉਨ੍ਹਾਂ ਦੇ ਮਾਲਕਾਂ ਤੋਂ ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜ਼ਿੰਮੇਵਾਰੀ ਵਿਖਾਉਣ ਕਿ ਉਨ੍ਹਾਂ ਤੇ ਪੂਰਾ ਭਰੋਸਾ ਕੀਤਾ ਜਾ ਸਕੇ, ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ਵਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ। See the chapterਪਵਿੱਤਰ ਬਾਈਬਲ10 ਉਨ੍ਹਾਂ ਨੂੰ ਆਪਣੇ ਮਾਲਕਾਂ ਦੀ ਕੋਈ ਚੀਜ਼ ਚੋਰੀ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਭਰੋਸੇਮੰਦ ਹਨ। ਗੁਲਾਮਾਂ ਨੂੰ ਇਹ ਗੱਲਾਂ ਆਪਣੇ ਸਭ ਕੰਮਾ ਵਿੱਚ ਕਰਨੀਆਂ ਚਾਹੀਦੀਆਂ ਹਨ ਤਾਂ, ਉਹ ਸਾਬਤ ਕਰ ਸੱਕਦੇ ਹਨ ਕਿ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਦੇ ਉਪਦੇਸ਼ ਚੰਗੇ ਹਨ। See the chapter |