Online Bible

- Advertisements -




ਤੀਤੁਸ ਨੂੰ 2:11 - Punjabi Standard Bible

11 ਕਿਉਂਕਿ ਪਰਮੇਸ਼ਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ ਹੈ

See the chapter Copy

ਪਵਿੱਤਰ ਬਾਈਬਲ O.V. Bible (BSI)

11 ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ।

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਕਿਉਂਕਿ ਪਰਮੇਸ਼ਰ ਦੀ ਕਿਰਪਾ ਸਾਰੇ ਲੋਕਾਂ ਦੀ ਮੁਕਤੀ ਦੇ ਲਈ ਪ੍ਰਗਟ ਹੋਈ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਕਿਉਂਕਿ ਪਰਮੇਸ਼ਵਰ ਦੀ ਕਿਰਪਾ ਪ੍ਰਗਟ ਹੋਈ ਹੈ ਜੋ ਸਾਰੇ ਲੋਕਾਂ ਨੂੰ ਮੁਕਤੀ ਪ੍ਰਦਾਨ ਕਰਦੀ ਹੈ।

See the chapter Copy

ਪਵਿੱਤਰ ਬਾਈਬਲ

11 ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸੱਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ।

See the chapter Copy




ਤੀਤੁਸ ਨੂੰ 2:11

Follow us:

Advertisements


Advertisements