ਤੀਤੁਸ ਨੂੰ 2:12 - Punjabi Standard Bible12 ਅਤੇ ਸਾਨੂੰ ਸਿਖਾਉਂਦੀ ਹੈ ਕਿ ਅਸੀਂ ਕੁਧਰਮ ਅਤੇ ਸੰਸਾਰਕ ਲਾਲਸਾਵਾਂ ਨੂੰ ਤਿਆਗ ਕੇ ਵਰਤਮਾਨ ਯੁਗ ਵਿੱਚ ਸੰਜਮ, ਧਾਰਮਿਕਤਾ ਅਤੇ ਭਗਤੀ ਵਾਲਾ ਜੀਵਨ ਬਿਤਾਈਏ See the chapterਪਵਿੱਤਰ ਬਾਈਬਲ O.V. Bible (BSI)12 ਅਤੇ ਸਾਨੂੰ ਤਾੜਨਾ ਦਿੰਦੀ ਹੈ ਭਈ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫੇਰ ਕੇ ਇਸ ਵਰਤਮਾਨ ਜੁੱਗ ਵਿੱਚ ਸੁਰਤ, ਧਰਮ ਅਤੇ ਭਗਤੀ ਨਾਲ ਉਮਰ ਬਤੀਤ ਕਰੀਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ। See the chapterਪਵਿੱਤਰ ਬਾਈਬਲ (Revised Common Language North American Edition)12 ਇਹ ਕਿਰਪਾ ਸਾਨੂੰ ਸਿਖਾਉਂਦੀ ਹੈ ਕਿ ਅਸੀਂ ਸਾਰੇ ਅਵਿਸ਼ਵਾਸ ਅਤੇ ਸੰਸਾਰਕ ਲਾਲਸਾਵਾਂ ਨੂੰ ਤਿਆਗ ਦੇਈਏ ਅਤੇ ਇਸ ਜੀਵਨ ਵਿੱਚ ਸੰਜਮੀ, ਨੇਕ ਅਤੇ ਪਵਿੱਤਰ ਜੀਵਨ ਬਤੀਤ ਕਰੀਏ, See the chapterਪੰਜਾਬੀ ਮੌਜੂਦਾ ਤਰਜਮਾ12 ਇਹ ਸਾਨੂੰ ਸਿਖਾਉਂਦਾ ਹੈ ਕਿ ਅਧਰਮ ਅਤੇ ਦੁਨਿਆਵੀ ਇੱਛਾਵਾਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਯੁੱਗ ਵਿੱਚ ਸਵੈ-ਨਿਯੰਤ੍ਰਿਤ, ਧਾਰਮਿਕਤਾ ਅਤੇ ਈਸ਼ਵਰੀ ਜੀਵਨ ਜੀਉਣਾ, See the chapterਪਵਿੱਤਰ ਬਾਈਬਲ12 ਇਹ ਕਿਰਪਾ ਸਾਨੂੰ ਸਿੱਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹੜਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਾਲ ਜਿਉਣਾ ਸਿੱਖਾਉਂਦੀ ਹੈ। ਜਿਹੜਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ। See the chapter |