Online Bible

- Advertisements -




ਤੀਤੁਸ ਨੂੰ 2:3 - Punjabi Standard Bible

3 ਇਸੇ ਤਰ੍ਹਾਂ ਬਜ਼ੁਰਗ ਔਰਤਾਂ ਦਾ ਵਿਹਾਰ ਆਦਰ ਵਾਲਾ ਹੋਣਾ ਚਾਹੀਦਾ ਹੈ। ਉਹ ਨਾ ਦੋਸ਼ ਲਾਉਣ ਵਾਲੀਆਂ ਅਤੇ ਨਾ ਹੀ ਬਹੁਤੀ ਮੈ ਦੀਆਂ ਆਦੀ ਹੋਣ, ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ

See the chapter Copy

ਪਵਿੱਤਰ ਬਾਈਬਲ O.V. Bible (BSI)

3 ਇਸੇ ਪਰਕਾਰ ਬੁੱਢੀਆਂ ਇਸਤ੍ਰੀਆਂ ਦਾ ਚਾਲ ਚਲਣ ਅਦਬ ਵਾਲਾ ਹੋਵੇ, ਓਹਨਾ ਉਂਗਲ ਕਰਨ ਵਾਲੀਆਂ, ਨਾ ਬਹੁਤ ਮੈ ਦੀਆਂ ਗੁਲਾਮਾਂ ਹੋਣ, ਸਗੋਂ ਸੋਹਣੀਆਂ ਗੱਲਾਂ ਸਿਖਾਉਣ ਵਾਲੀਆਂ ਹੋਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ।

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਇਸੇ ਤਰ੍ਹਾਂ ਬਜ਼ੁਰਗ ਔਰਤਾਂ ਦਾ ਆਚਰਨ ਪਵਿੱਤਰ ਹੋਵੇ । ਉਹ ਦੂਜਿਆਂ ਦੀ ਨਿੰਦਾ ਕਰਨ ਵਾਲੀਆਂ ਨਾ ਹੋਣ ਅਤੇ ਨਾ ਹੀ ਮੈਅ ਪੀਣ ਦੀਆਂ ਆਦੀ ਹੋਣ । ਉਹ ਕੇਵਲ ਭਲੀ ਸਿੱਖਿਆ ਹੀ ਦੇਣ

See the chapter Copy

ਪੰਜਾਬੀ ਮੌਜੂਦਾ ਤਰਜਮਾ

3 ਇਸੇ ਤਰ੍ਹਾਂ, ਬਜ਼ੁਰਗ ਔਰਤਾਂ ਦਾ ਆਚਰਣ ਗੁਲਾਮ ਵਾਲੇ ਲੋਕਾਂ ਵਰਗਾ ਹੋਣਾ ਚਾਹੀਦਾ ਹੈ, ਉਹ ਦੋਸ਼ੀ ਜਾਂ ਦਾਖਰਸ ਪੀਣ ਦੀਆਂ ਆਦੀ ਨਾ ਹੋਣ; ਪਰ ਚੰਗੀਆਂ ਗੱਲਾਂ ਸਿਖਾਉਣ ਵਾਲੀਆਂ ਹੋਣ।

See the chapter Copy

ਪਵਿੱਤਰ ਬਾਈਬਲ

3 ਵਡੇਰੀ ਉਮਰ ਦੀਆਂ ਔਰਤਾਂ ਨੂੰ ਵੀ ਆਪਣੇ ਜੀਵਨ ਢੰਗ ਵਿੱਚ ਪਵਿੱਤਰ ਹੋਣ ਦੇ ਉਪਦੇਸ਼ ਦਿਓ। ਉਨ੍ਹਾਂ ਨੂੰ ਦੂਸਰਿਆਂ ਬਾਰੇ ਮਾੜਾ ਨਾ ਬੋਲਣ ਜਾਂ ਬਹੁਤੀ ਮੈਅ ਨਾ ਪੀਣ ਦੇ ਉਪਦੇਸ਼ ਦਿਉ। ਉਨ੍ਹਾਂ ਔਰਤਾਂ ਨੂੰ ਚਾਹੀਦਾ ਹੈ ਕਿ ਚੰਗਿਆਈ ਦੇ ਉਪਦੇਸ਼ ਦੇਣ।

See the chapter Copy




ਤੀਤੁਸ ਨੂੰ 2:3

Follow us:

Advertisements


Advertisements