Online Bible

- Advertisements -




ਤੀਤੁਸ ਨੂੰ 2:4 - Punjabi Standard Bible

4 ਤਾਂਕਿ ਜਵਾਨ ਔਰਤਾਂ ਨੂੰ ਸਿਖਾ ਸਕਣ ਕਿ ਉਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪ੍ਰੇਮ ਰੱਖਣ

See the chapter Copy

ਪਵਿੱਤਰ ਬਾਈਬਲ O.V. Bible (BSI)

4 ਭਈ ਮੁਟਿਆਰਾਂ ਨੂੰ ਅਜਿਹੀ ਮੱਤ ਦੇਣ ਜੋ ਓਹ ਆਪਣੇ ਪਤੀਆਂ ਨਾਲ ਪ੍ਰੇਮ ਰੱਖਣ ਅਤੇ ਬਾਲ ਬੱਚਿਆਂ ਨਾਲ ਪਿਆਰ ਕਰਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਅਤੇ ਜਵਾਨ ਔਰਤਾਂ ਨੂੰ ਇਸ ਤਰ੍ਹਾਂ ਸਿੱਖਿਆ ਦੇਣ ਕਿ ਉਹ ਆਪਣੇ ਪਤੀਆਂ ਅਤੇ ਬੱਚਿਆਂ ਨੂੰ ਪਿਆਰ ਕਰਨ ਵਾਲੀਆਂ,

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਫਿਰ ਉਹ ਜਵਾਨ ਔਰਤਾਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ,

See the chapter Copy

ਪਵਿੱਤਰ ਬਾਈਬਲ

4 ਇਸ ਢੰਗ ਨਾਲ, ਉਹ ਜਵਾਨ ਔਰਤਾਂ ਨੂੰ ਆਪਣੇ ਪਤੀਆਂ ਅਤੇ ਬੱਚਿਆਂ ਨੂੰ ਪਿਆਰ ਕਰਨਾ ਸਿੱਖਾ ਸੱਕਦੇ ਹਨ।

See the chapter Copy




ਤੀਤੁਸ ਨੂੰ 2:4

Follow us:

Advertisements


Advertisements