Online Bible

- Advertisements -




ਤੀਤੁਸ ਨੂੰ 2:6 - Punjabi Standard Bible

6 ਇਸੇ ਤਰ੍ਹਾਂ ਜਵਾਨਾਂ ਨੂੰ ਸਿਖਾ ਕਿ ਉਹ ਸਭਨਾਂ ਗੱਲਾਂ ਵਿੱਚ ਸੰਜਮੀ ਹੋਣ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਇਸੇ ਪਰਕਾਰ ਜੁਆਨਾਂ ਨੂੰ ਤਗੀਦ ਕਰ ਭਈ ਸੁਰਤ ਵਾਲੇ ਹੋਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ।

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਇਸੇ ਤਰ੍ਹਾਂ ਨੌਜਵਾਨਾਂ ਨੂੰ ਵੀ ਸਿਖਾ ਕਿ ਉਹ ਸੰਜਮੀ ਹੋਣ ।

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਇਸੇ ਤਰ੍ਹਾਂ, ਨੌਜਵਾਨਾਂ ਨੂੰ ਸੰਜਮ ਰੱਖਣ ਲਈ ਉਤਸ਼ਾਹਿਤ ਕਰ।

See the chapter Copy

ਪਵਿੱਤਰ ਬਾਈਬਲ

6 ਉਸੇ ਤਰ੍ਹਾਂ ਜਵਾਨ ਆਦਮੀਆਂ ਨੂੰ ਵੀ ਸਿਆਣੇ ਉਪਦੇਸ਼ ਦੇਣੇ ਚਾਹੀਦੇ ਹਨ।

See the chapter Copy




ਤੀਤੁਸ ਨੂੰ 2:6

Follow us:

Advertisements


Advertisements