Online Bible

- Advertisements -




ਤੀਤੁਸ ਨੂੰ 2:8 - Punjabi Standard Bible

8 ਅਤੇ ਤੇਰੀ ਬੋਲੀ ਅਜਿਹੀ ਖਰੀ ਹੋਵੇ ਜਿਸ 'ਤੇ ਦੋਸ਼ ਨਾ ਲਾਇਆ ਜਾ ਸਕੇ ਤਾਂਕਿ ਵਿਰੋਧੀਆਂ ਨੂੰ ਸਾਡੇ ਵਿਖੇ ਕੁਝ ਵੀ ਬੁਰਾ ਕਹਿਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਅਤੇ ਖਰਾ ਬਚਨ ਹੋਵੇ ਜਿਹ ਦੇ ਉੱਤੇ ਕੋਈ ਦੋਸ਼ ਨਾ ਲੱਗ ਸੱਕੇ ਭਈ ਵਿਰੋਧੀ ਸਾਡੇ ਉੱਤੇ ਔਗੁਣ ਲਾਉਣ ਦਾ ਦਾਉ ਨਾ ਪਾ ਕੇ ਲੱਜਿਆਵਾਨ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਤੇਰੇ ਸ਼ਬਦ ਇੰਨੇ ਖਰੇ ਹੋਣ ਕਿ ਕੋਈ ਵੀ ਉਹਨਾਂ ਦੀ ਆਲੋਚਨਾ ਨਾ ਕਰ ਸਕੇ ਅਤੇ ਤੇਰੇ ਵਿਰੋਧੀ ਸਾਡੇ ਵਿੱਚ ਕੋਈ ਦੋਸ਼ ਨਾ ਦੇਖ ਕੇ ਸ਼ਰਮਿੰਦੇ ਹੋਣ ।

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਬਚਨਾਂ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ।

See the chapter Copy

ਪਵਿੱਤਰ ਬਾਈਬਲ

8 ਅਤੇ ਜਦੋਂ ਤੁਸੀਂ ਬੋਲੋ, ਤਾਂ ਸੱਚ ਦੱਸੋ ਤਾਂ ਜੋ ਤੁਹਾਡੀ ਆਲੋਚਨਾ ਨਾ ਹੋ ਸੱਕੇ। ਤਾਂ ਕੋਈ ਵੀ ਵਿਅਕਤੀ ਜਿਹੜਾ ਤੁਹਾਡੇ ਵਿਰੁੱਧ ਹੈ, ਸ਼ਰਮਸਾਰ ਹੋ ਜਾਵੇਗਾ ਕਿਉਂਕਿ ਉਸ ਦੇ ਕੋਲ ਸਾਡੇ ਵਿਰੁੱਧ ਬੋਲ ਸੱਕਣ ਲਈ ਕੁਝ ਨਹੀਂ ਹੋਵੇਗਾ।

See the chapter Copy




ਤੀਤੁਸ ਨੂੰ 2:8

Follow us:

Advertisements


Advertisements