Online Bible

- Advertisements -




ਤੀਤੁਸ ਨੂੰ 3:1 - Punjabi Standard Bible

1 ਉਨ੍ਹਾਂ ਨੂੰ ਚੇਤੇ ਕਰਾਉਂਦਾ ਰਹਿ ਕਿ ਉਹ ਹਕੂਮਤਾਂ ਅਤੇ ਇਖ਼ਤਿਆਰਾਂ ਦੇ ਅਧੀਨ ਰਹਿਣ, ਆਗਿਆ ਮੰਨਣ, ਹਰੇਕ ਭਲੇ ਕੰਮ ਲਈ ਤਿਆਰ ਰਹਿਣ,

See the chapter Copy

ਪਵਿੱਤਰ ਬਾਈਬਲ O.V. Bible (BSI)

1 ਉਨ੍ਹਾਂ ਨੂੰ ਚੇਤੇ ਕਰਾ ਭਈ ਹਾਕਮਾਂ ਅਤੇ ਇਖ਼ਤਿਆਰ ਵਾਲਿਆਂ ਦੇ ਅਧੀਨ ਹੋਣ ਅਤੇ ਆਗਿਆਕਾਰ ਬਣੇ ਰਹਿਣ । ਨਾਲੇ ਹਰੇਕ ਸ਼ੁਭ ਕਰਮ ਉੱਤੇ ਲੱਕ ਬੰਨ੍ਹੀ ਰੱਖਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਉਨ੍ਹਾਂ ਨੂੰ ਯਾਦ ਕਰਾ ਕਿ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ ਅਤੇ ਆਗਿਆਕਾਰੀ ਬਣੇ ਰਹਿਣ ਅਤੇ ਹਰੇਕ ਭਲੇ ਕੰਮ ਲਈ ਤਿਆਰ ਰਹਿਣ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਆਪਣੇ ਲੋਕਾਂ ਨੂੰ ਯਾਦ ਕਰਵਾਉਂਦਾ ਰਹਿ ਕਿ ਉਹ ਆਪਣੇ ਅਧਿਕਾਰੀਆਂ ਅਤੇ ਸਰਕਾਰਾਂ ਦੇ ਅਧੀਨ ਰਹਿਣ, ਉਹਨਾਂ ਦੀ ਆਗਿਆ ਮੰਨਣ ਅਤੇ ਹਰ ਭਲੇ ਕੰਮ ਦੇ ਲਈ ਤਿਆਰ ਰਹਿਣ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਲੋਕ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ, ਆਗਿਆਕਾਰੀ ਬਣੇ ਰਹਿਣ, ਹਰੇਕ ਭਲੇ ਕੰਮ ਲਈ ਹਮੇਸ਼ਾ ਤਿਆਰ ਰਹਿਣ ਲਈ ਕਲੀਸਿਆ ਨੂੰ ਸਿਖਾ,

See the chapter Copy

ਪਵਿੱਤਰ ਬਾਈਬਲ

1 ਲੋਕਾਂ ਨੂੰ ਆਖੋ ਕਿ ਹਰ ਵੇਲੇ ਇਹ ਗੱਲਾਂ ਕਰਨੀਆਂ ਚੇਤੇ ਰੱਖਣ; ਹਾਕਮਾਂ ਅਤੇ ਆਗੂਆਂ ਦੇ ਹਮੇਸ਼ਾਂ ਅਧੀਨ ਰਹਿਣ; ਉਨ੍ਹਾਂ ਆਗੂਆਂ ਨੂੰ ਮੰਨਣ ਲਈ ਅਤੇ ਹਰ ਤਰ੍ਹਾਂ ਦਾ ਚੰਗਾ ਕੰਮ ਕਰਨ ਲਈ ਤਿਆਰ ਰਹਿਣ ਲਈ।

See the chapter Copy




ਤੀਤੁਸ ਨੂੰ 3:1

Follow us:

Advertisements


Advertisements