ਤੀਤੁਸ ਨੂੰ 3:10 - Punjabi Standard Bible10 ਫੁੱਟ ਪਾਉਣ ਵਾਲੇ ਵਿਅਕਤੀ ਨੂੰ ਇੱਕ-ਦੋ ਚਿਤਾਵਨੀਆਂ ਦੇਣ ਤੋਂ ਬਾਅਦ ਉਸ ਤੋਂ ਦੂਰ ਰਹਿ, See the chapterਪਵਿੱਤਰ ਬਾਈਬਲ O.V. Bible (BSI)10 ਜਿਹੜਾ ਮਨੁੱਖ ਕੁਪੰਥੀ ਹੋਵੇ ਇੱਕ ਦੋ ਵਾਰੀ ਉਹ ਨੂੰ ਮੱਤ ਦੇ ਕੇ ਉਸ ਤੋਂ ਪਰੇ ਰਹੁ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜਿਹੜਾ ਮਨੁੱਖ ਪਖੰਡੀ ਹੋਵੇ ਉਸ ਨੂੰ ਇੱਕ ਦੋ ਵਾਰੀ ਚਿਤਾਵਨੀ ਦੇ ਕੇ ਉਸ ਤੋਂ ਦੂਰ ਰਹਿ। See the chapterਪਵਿੱਤਰ ਬਾਈਬਲ (Revised Common Language North American Edition)10 ਫੁੱਟ ਪਾਉਣ ਵਾਲੇ ਵਿਅਕਤੀ ਨੂੰ ਘੱਟ ਤੋਂ ਘੱਟ ਦੋ ਵਾਰ ਚਿਤਾਵਨੀ ਦੇ, ਉਸ ਦੇ ਬਾਅਦ ਉਸ ਦੇ ਨਾਲ ਕੋਈ ਸੰਬੰਧ ਨਾ ਰੱਖ । See the chapterਪੰਜਾਬੀ ਮੌਜੂਦਾ ਤਰਜਮਾ10 ਵਿਭਾਜਕ ਲੋਕਾਂ ਨੂੰ ਘੱਟੋ-ਘੱਟ ਦੋ ਵਾਰ ਚੇਤਾਵਨੀ ਦਿਓ, ਜੇ ਉਹ ਨਹੀਂ ਬਦਲਦੇ, ਤਾਂ ਉਨ੍ਹਾਂ ਨਾਲ ਹੋਰ ਕੋਈ ਲੈਣਾ-ਦੇਣਾ ਨਾ ਰੱਖੋ। See the chapterਪਵਿੱਤਰ ਬਾਈਬਲ10 ਜੇਕਰ ਕੋਈ ਵਿਅਕਤੀ ਬਟਵਾਰੇ ਕਰਦਾ ਹੈ, ਤਾਂ ਉਸ ਨੂੰ ਚੇਤਾਵਨੀ ਦੇ ਦਿਉ। ਜੇਕਰ ਉਹ ਵਿਅਕਤੀ ਨਹੀਂ ਸੁਣਦਾ, ਤਾਂ ਉਸ ਨੂੰ ਫ਼ੇਰ ਚੇਤਾਵਨੀ ਦਿਉ। ਫ਼ੇਰ ਜੇਕਰ ਹਾਲੇ ਵੀ ਉਹ ਨਹੀਂ ਸੁਣਦਾ, ਫ਼ੇਰ ਉਸ ਨਾਲ ਕੁਝ ਲੈਣਾ ਦੇਣਾ ਨਾ ਰੱਖੋ। See the chapter |