ਤੀਤੁਸ ਨੂੰ 3:11 - Punjabi Standard Bible11 ਕਿਉਂਕਿ ਤੂੰ ਜਾਣਦਾ ਹੈਂ ਕਿ ਇਹੋ ਜਿਹਾ ਵਿਅਕਤੀ ਭਟਕਿਆ ਹੋਇਆ ਹੈ ਅਤੇ ਪਾਪ ਕਰਕੇ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)11 ਕਿਉਂ ਜੋ ਤੂੰ ਜਾਣਦਾ ਹੈਂ ਭਈ ਇਹੋ ਜਿਹਾ ਮਨੁੱਖ ਬੇਮੁਖ ਹੋਇਆ ਹੋਇਆ ਹੈ ਅਤੇ ਪਾਪ ਕਰਦਾ ਅਤੇ ਆਪਣੇ ਆਪ ਨੂੰ ਦੋਸ਼ੀ ਬਣਾਉਂਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿਉਂ ਜੋ ਤੂੰ ਜਾਣਦਾ ਹੈਂ ਕਿ ਇਹੋ ਜਿਹਾ ਮਨੁੱਖ ਰਾਹ ਤੋਂ ਭਟਕ ਗਿਆ ਹੈ ਅਤੇ ਪਾਪ ਕਰਦਾ, ਆਪਣੇ ਆਪ ਨੂੰ ਦੋਸ਼ੀ ਬਣਾਉਂਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)11 ਤੂੰ ਜਾਣਦਾ ਹੈਂ ਕਿ ਅਜਿਹਾ ਵਿਅਕਤੀ ਸੱਚ ਤੋਂ ਭਟਕ ਚੁੱਕਾ ਹੈ ਅਤੇ ਪਾਪ ਕਰ ਕੇ ਆਪਣੇ ਆਪ ਨੂੰ ਦੋਸ਼ੀ ਸਿੱਧ ਕਰਦਾ ਹੈ । See the chapterਪੰਜਾਬੀ ਮੌਜੂਦਾ ਤਰਜਮਾ11 ਕਿਉਂ ਜੋ ਤੂੰ ਜਾਣਦਾ ਹੈ ਕਿ ਇਹੋ ਜਿਹਾ ਮਨੁੱਖ ਰਾਹ ਤੋਂ ਭਟਕ ਗਿਆ ਹੈ ਅਤੇ ਪਾਪ ਕਰਦਾ, ਆਪਣੇ ਆਪ ਨੂੰ ਦੋਸ਼ੀ ਬਣਾਉਂਦਾ ਹੈ। See the chapterਪਵਿੱਤਰ ਬਾਈਬਲ11 ਤੁਸੀਂ ਜਾਣਦੇ ਹੋ ਕਿ ਇਹੋ ਜਿਹਾ ਵਿਅਕਤੀ ਭੈੜਾ ਅਤੇ ਪਾਪੀ ਹੁੰਦਾ ਹੈ। ਉਸ ਦੇ ਪਾਪ ਸਾਬਤ ਕਰਦੇ ਹਨ ਕਿ ਉਹ ਦੋਸ਼ੀ ਹੈ। See the chapter |