Online Bible

- Advertisements -




ਤੀਤੁਸ ਨੂੰ 3:5 - Punjabi Standard Bible

5 ਤਾਂ ਉਸ ਨੇ ਸਾਨੂੰ ਬਚਾਇਆ। ਇਹ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜਿਹੜੇ ਅਸੀਂ ਕੀਤੇ, ਸਗੋਂ ਉਸ ਦੀ ਕਿਰਪਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਦੇ ਨਵੇਂ ਬਣਾਉਣ ਦੁਆਰਾ ਹੋਇਆ

See the chapter Copy

ਪਵਿੱਤਰ ਬਾਈਬਲ O.V. Bible (BSI)

5 ਤਾਂ ਉਸ ਨੇ ਉਨ੍ਹਾਂ ਦੇ ਧਰਮ ਦੇ ਕਰਮਾਂ ਕਰਕੇ ਨਹੀਂ ਜੋ ਅਸਾਂ ਕੀਤੇ ਸਗੋਂ ਆਪਣੇ ਰਹਿਮ ਦੇ ਅਨੁਸਾਰ ਨਵੇਂ ਜਨਮ ਦੇ ਅਸ਼ਨਾਨ ਅਤੇ ਪਵਿੱਤਰ ਆਤਮਾ ਦੇ ਨਵੇਂ ਬਣਾਉਣ ਦੇ ਵਸੀਲੇ ਨਾਲ ਸਾਨੂੰ ਬਚਾਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਉਹਨਾਂ ਨੇ ਸਾਨੂੰ ਮੁਕਤੀ ਦਿੱਤੀ । ਇਹ ਸਾਡੇ ਕਿਸੇ ਨੇਕ ਕੰਮਾਂ ਦੇ ਕਾਰਨ ਨਹੀਂ ਸੀ ਸਗੋਂ ਇਸ ਲਈ ਕਿ ਉਹ ਆਪ ਦਇਆਵਾਨ ਹਨ । ਉਹਨਾਂ ਨੇ ਸਾਡੇ ਦਿਲਾਂ ਨੂੰ ਸ਼ੁੱਧ ਕਰ ਕੇ ਨਵਾਂ ਜਨਮ ਅਤੇ ਪਵਿੱਤਰ ਆਤਮਾ ਦੇ ਰਾਹੀਂ ਨਵਾਂ ਜੀਵਨ ਦਿੱਤਾ ਹੈ,

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਪਰਮੇਸ਼ਵਰ ਨੇ ਸਾਨੂੰ ਬਚਾਇਆ, ਉਨ੍ਹਾਂ ਧਰਮੀ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਨ, ਬਲਕਿ ਉਸਦੀ ਦਯਾ ਦੇ ਕਾਰਨ। ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।

See the chapter Copy

ਪਵਿੱਤਰ ਬਾਈਬਲ

5 ਉਸ ਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹੜੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸ ਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ।

See the chapter Copy




ਤੀਤੁਸ ਨੂੰ 3:5

Follow us:

Advertisements


Advertisements