ਤੀਤੁਸ ਨੂੰ 3:6 - Punjabi Standard Bible6 ਜੋ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਭਰਪੂਰੀ ਨਾਲ ਵਹਾਇਆ See the chapterਪਵਿੱਤਰ ਬਾਈਬਲ O.V. Bible (BSI)6 ਜਿਹ ਨੂੰ ਉਸ ਨੇ ਸਾਡੇ ਮੁਕਤੀ ਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਬਹੁਤ ਕਰਕੇ ਵਹਾ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਵਧੇਰੇ ਵਹਾਇਆ। See the chapterਪਵਿੱਤਰ ਬਾਈਬਲ (Revised Common Language North American Edition)6 ਜਿਸ ਨੂੰ ਪਰਮੇਸ਼ਰ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਰਾਹੀਂ ਸਾਨੂੰ ਭਰਪੂਰੀ ਦੇ ਨਾਲ ਦਿੱਤਾ । See the chapterਪੰਜਾਬੀ ਮੌਜੂਦਾ ਤਰਜਮਾ6 ਜਿਸਨੂੰ ਉਸਨੇ ਸਾਡੇ ਮੁਕਤੀਦਾਤੇ ਯਿਸ਼ੂ ਮਸੀਹ ਦੁਆਰਾ ਖੁੱਲ੍ਹੇ ਦਿਲ ਨਾਲ ਸਾਡੇ ਉੱਤੇ ਵਹਾਇਆ, See the chapterਪਵਿੱਤਰ ਬਾਈਬਲ6 ਪਰਮੇਸ਼ੁਰ ਨੇ ਉਸ ਪਵਿੱਤਰ ਆਤਮਾ ਦੀ ਭਰਪੂਰ ਬਰੱਖਾ ਸਾਡੇ ਮੁਕਤੀਦਾਤਾ ਯਿਸੂ ਮਸੀਹ ਰਾਹੀਂ, ਸਾਡੇ ਉੱਤੇ ਕੀਤੀ। See the chapter |