ਫ਼ਿਲਿੱਪੈ 1:10 - ਪਵਿੱਤਰ ਬਾਈਬਲ (Revised Common Language North American Edition)10 ਤਾਂ ਜੋ ਤੁਸੀਂ ਜੋ ਉੱਤਮ ਹੈ ਉਸ ਦੀ ਪਰਖ ਕਰ ਸਕੋ ਅਤੇ ਮਸੀਹ ਦਾ ਦਿਨ ਆਉਣ ਤੱਕ ਸ਼ੁੱਧ ਅਤੇ ਨਿਰਦੋਸ਼ ਠਹਿਰੋ । Onani mutuwoਪਵਿੱਤਰ ਬਾਈਬਲ O.V. Bible (BSI)10 ਭਈ ਤੁਸੀਂ ਚੰਗ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੋੜੀ ਨਿਸ਼ਕਪਟ ਅਤੇ ਬੇਦੋਸ਼ ਰਹੋ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ। Onani mutuwoਪੰਜਾਬੀ ਮੌਜੂਦਾ ਤਰਜਮਾ10 ਤਾਂ ਜੋ ਤੁਸੀਂ ਇਹ ਸਮਝ ਸਕੋ ਕਿ ਮਸੀਹ ਦੇ ਵਾਪਸ ਆਉਣ ਦੇ ਦਿਨ ਲਈ ਸਭ ਤੋਂ ਉੱਤਮ ਕੀ ਹੈ ਅਤੇ ਸ਼ੁੱਧ ਅਤੇ ਨਿਰਦੋਸ਼ ਹੋ ਸਕਦਾ ਹੈ, Onani mutuwoPunjabi Standard Bible10 ਤਾਂਕਿ ਤੁਸੀਂ ਉੱਤਮ ਗੱਲਾਂ ਦੀ ਪਰਖ ਕਰ ਸਕੋ ਅਤੇ ਮਸੀਹ ਦੇ ਦਿਨ ਤੱਕ ਸ਼ੁੱਧ ਤੇ ਨਿਰਦੋਸ਼ ਬਣੇ ਰਹੋ Onani mutuwoਪਵਿੱਤਰ ਬਾਈਬਲ10 ਤੁਸੀਂ ਚੰਗੇ ਤੇ ਮਾੜੇ ਵਿੱਚ ਫ਼ਰਕ ਕਰਨ ਯੋਗ ਹੋਵੋਂ ਅਤੇ ਆਪਣੇ ਲਈ ਸਭ ਤੋਂ ਚੰਗਾ ਚੁਣ ਸੱਕੋਂ; ਤੁਸੀਂ ਮਸੀਹ ਦੇ ਆਉਣ ਲਈ ਪਵਿੱਤਰ ਅਤੇ ਨਿਰਦੋਸ਼ ਹੋਵੋਂ। Onani mutuwo |