ਫ਼ਿਲਿੱਪੈ 1:16 - ਪਵਿੱਤਰ ਬਾਈਬਲ (Revised Common Language North American Edition)16 ਜਿਹੜੇ ਮਸੀਹੀ ਪਿਆਰ ਦੇ ਕਾਰਨ ਇਹ ਕੰਮ ਕਰਦੇ ਹਨ ਅਤੇ ਜਾਣਦੇ ਹਨ ਕਿ ਮੈਂ ਸ਼ੁਭ ਸਮਾਚਾਰ ਦੀ ਰੱਖਿਆ ਦੇ ਲਈ ਹੀ ਨਿਯੁਕਤ ਕੀਤਾ ਗਿਆ ਹਾਂ Onani mutuwoਪਵਿੱਤਰ ਬਾਈਬਲ O.V. Bible (BSI)16 ਏਹ ਤਾਂ ਪ੍ਰੇਮ ਨਾਲ ਕਰਦੇ ਹਨ ਇਹ ਜਾਣ ਕੇ ਭਈ ਮੈਂ ਇੰਜੀਲ ਲਈ ਉੱਤਰ ਦੇਣ ਨੂੰ ਥਾਪਿਆ ਹੋਇਆ ਹਾਂ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਇਹ ਤਾਂ ਪਿਆਰ ਨਾਲ ਕਰਦੇ ਹਨ ਇਹ ਜਾਣ ਕੇ ਭਈ ਮੈਂ ਖੁਸ਼ਖਬਰੀ ਲਈ ਉੱਤਰ ਦੇਣ ਨੂੰ ਥਾਪਿਆ ਹੋਇਆ ਹਾਂ। Onani mutuwoਪੰਜਾਬੀ ਮੌਜੂਦਾ ਤਰਜਮਾ16 ਇਹ ਤਾਂ ਪਿਆਰ ਨਾਲ ਕਰਦੇ ਹਨ, ਇਹ ਜਾਣਦੇ ਹੋਏ ਕਿ ਮੈਨੂੰ ਇੱਥੇ ਖੁਸ਼ਖ਼ਬਰੀ ਦੀ ਰੱਖਿਆ ਲਈ ਰੱਖਿਆ ਗਿਆ ਹੈ। Onani mutuwoPunjabi Standard Bible16 ਅਤੇ ਇਹੋ ਹਨ ਜਿਹੜੇ ਪ੍ਰੇਮ ਦੇ ਕਾਰਨ ਇਹ ਕਰਦੇ ਹਨ, ਕਿਉਂਕਿ ਉਹ ਜਾਣਦੇ ਹਨ ਕਿ ਮੈਂ ਖੁਸ਼ਖ਼ਬਰੀ ਦੇ ਬਚਾਓ ਲਈ ਥਾਪਿਆ ਗਿਆ ਹਾਂ। Onani mutuwoਪਵਿੱਤਰ ਬਾਈਬਲ16 ਇਹ ਲੋਕ ਇਸ ਲਈ ਪ੍ਰਚਾਰ ਕਰਦੇ ਹਨ ਕਿਉਂਕਿ ਉਹ ਮੈਨੂੰ ਪਿਆਰ ਕਰਦੇ ਹਨ ਅਤੇ ਉਹ ਜਾਣਦੇ ਹਨ ਕਿ ਪਰਮੇਸ਼ੁਰ ਨੇ ਮੈਨੂੰ ਖੁਸ਼ਖਬਰੀ ਦੀ ਰੱਖਿਆ ਕਰਨ ਦਾ ਕਾਰਜ ਦਿੱਤਾ ਸੀ। Onani mutuwo |