Baibulo la pa intaneti

- Zotsatsa -




ਫ਼ਿਲਿੱਪੈ 1:18 - ਪਵਿੱਤਰ ਬਾਈਬਲ (Revised Common Language North American Edition)

18 ਫਿਰ ਕੀ ਹੋਇਆ ? ਹਰ ਹਾਲਤ ਵਿੱਚ ਭਾਵੇਂ ਸਹੀ ਭਾਵੇਂ ਗ਼ਲਤ ਇਰਾਦੇ ਨਾਲ, ਪ੍ਰਚਾਰ ਤਾਂ ਮਸੀਹ ਦਾ ਹੀ ਹੋ ਰਿਹਾ ਹੈ । ਇਸ ਦੇ ਲਈ ਮੈਂ ਅਨੰਦਿਤ ਹਾਂ ਅਤੇ ਅਨੰਦ ਕਰਦਾ ਰਹਾਂਗਾ

Onani mutuwo Koperani

ਪਵਿੱਤਰ ਬਾਈਬਲ O.V. Bible (BSI)

18 ਤਾਂ ਕੀ ਹੋਇਆ? ਭਾਵੇਂ ਬਹਾਨੇ ਭਾਵੇਂ ਸਚਿਆਈ ਨਾਲ ਹਰ ਤਰਾਂ ਮਸੀਹ ਦਾ ਪਰਚਾਰ ਹੁੰਦਾ ਹੈ ਅਤੇ ਮੈਂ ਇਸ ਗੱਲੇ ਅਨੰਦ ਹਾਂ ਅਤੇ ਰਹਾਂਗਾ ਭੀ

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤਾਂ ਕੀ ਹੋਇਆ? ਭਾਵੇਂ ਬਹਾਨੇ ਭਾਵੇਂ ਸਚਿਆਈ ਨਾਲ ਹਰ ਤਰ੍ਹਾਂ ਮਸੀਹ ਦਾ ਪਰਚਾਰ ਹੁੰਦਾ ਹੈ ਅਤੇ ਮੈਂ ਇਸ ਕਾਰਨ ਖੁਸ਼ ਹਾਂ ਅਤੇ ਰਹਾਂਗਾ ਵੀ।

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

18 ਪਰ ਇਸ ਨਾਲ ਕੀ ਫ਼ਰਕ ਪੈਂਦਾ ਹੈ? ਖਾਸ ਗੱਲ ਤਾਂ ਇਹ ਹੈ ਕਿ ਹਰ ਤਰੀਕੇ ਨਾਲ, ਚਾਹੇ ਝੂਠੇ ਇਰਾਦਿਆਂ ਤੋਂ ਹੋਵੇ ਜਾਂ ਸੱਚੇ, ਮਸੀਹ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਅਤੇ ਇਸ ਕਾਰਨ ਮੈਂ ਖੁਸ਼ ਹਾਂ। ਹਾਂ, ਮੈਂ ਲਗਾਤਾਰ ਖੁਸ਼ ਰਹਾਂਗਾਂ,

Onani mutuwo Koperani

Punjabi Standard Bible

18 ਤਾਂ ਕੀ ਹੋਇਆ? ਭਾਵੇਂ ਇਹ ਵਿਖਾਵੇ ਲਈ ਹੋਵੇ ਭਾਵੇਂ ਸਚਾਈ ਨਾਲ, ਪ੍ਰਚਾਰ ਤਾਂ ਮਸੀਹ ਦਾ ਹੀ ਹੋ ਰਿਹਾ ਹੈ। ਮੈਂ ਇਸ ਵਿੱਚ ਅਨੰਦ ਕਰਦਾ ਹਾਂ ਅਤੇ ਹੋਰ ਵੀ ਅਨੰਦ ਕਰਾਂਗਾ,

Onani mutuwo Koperani

ਪਵਿੱਤਰ ਬਾਈਬਲ

18 ਮਹੱਤਵਪੂਰਣ ਗੱਲ ਇਹ ਹੈ ਕਿ ਹਰ ਢੰਗ ਵਿੱਚ ਭਾਵੇਂ ਚੰਗੇ ਪ੍ਰਯੋਜਨ ਨਾਲ ਜਾਂ ਮੰਦੇ ਨਾਲ, ਮਸੀਹ ਦੇ ਸੰਦੇਸ਼ ਦਾ ਪ੍ਰਚਾਰ ਹੋ ਰਿਹਾ ਹੈ। ਅਤੇ ਇਸ ਵਾਸਤੇ ਮੈਂ, ਪ੍ਰਸੰਨ ਹਾਂ ਅਤੇ ਪ੍ਰਸੰਨ ਹੋਣਾ ਜਾਰੀ ਰੱਖਾਂਗਾ।

Onani mutuwo Koperani




ਫ਼ਿਲਿੱਪੈ 1:18

Titsatireni:

Zotsatsa


Zotsatsa