ਫ਼ਿਲਿੱਪੈ 1:4 - ਪਵਿੱਤਰ ਬਾਈਬਲ (Revised Common Language North American Edition)4 ਮੈਂ ਹਮੇਸ਼ਾ ਤੁਹਾਡੇ ਲਈ ਪ੍ਰਾਰਥਨਾ ਕਰਦਾ ਹਾਂ ਅਤੇ ਮੇਰੀ ਪ੍ਰਾਰਥਨਾ ਅਨੰਦ ਨਾਲ ਭਰੀ ਹੁੰਦੀ ਹੈ । Onani mutuwoਪਵਿੱਤਰ ਬਾਈਬਲ O.V. Bible (BSI)4 ਅਤੇ ਮੈਂ ਆਪਣੀ ਹਰੇਕ ਬੇਨਤੀ ਵਿੱਚ ਸਦਾ ਤੁਸਾਂ ਸਭਨਾਂ ਲਈ ਅਨੰਦ ਨਾਲ ਬੇਨਤੀ ਕਰਦਾ ਹਾਂ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਮੈਂ ਆਪਣੀ ਹਰੇਕ ਬੇਨਤੀ ਵਿੱਚ ਸਦਾ ਤੁਹਾਡੇ ਸਾਰਿਆਂ ਲਈ ਅਨੰਦ ਨਾਲ ਬੇਨਤੀ ਕਰਦਾ ਹਾਂ। Onani mutuwoਪੰਜਾਬੀ ਮੌਜੂਦਾ ਤਰਜਮਾ4 ਤੁਹਾਡੇ ਸਾਰਿਆਂ ਲਈ ਮੇਰੀਆਂ ਸਾਰੀਆਂ ਪ੍ਰਾਰਥਨਾਵਾਂ ਵਿੱਚ, ਮੈਂ ਲਗਾਤਾਰ ਖੁਸ਼ੀ ਨਾਲ ਪ੍ਰਾਰਥਨਾ ਕਰਦਾ ਹਾਂ। Onani mutuwoPunjabi Standard Bible4 ਅਤੇ ਤੁਹਾਡੇ ਸਾਰਿਆਂ ਦੇ ਲਈ ਆਪਣੀ ਹਰੇਕ ਪ੍ਰਾਰਥਨਾ ਵਿੱਚ ਹਮੇਸ਼ਾ ਅਨੰਦ ਨਾਲ ਬੇਨਤੀ ਕਰਦਾ ਹਾਂ, Onani mutuwoਪਵਿੱਤਰ ਬਾਈਬਲ4 ਮੈਂ ਤੁਹਾਡੇ ਸਾਰਿਆਂ ਲਈ ਹਮੇਸ਼ਾ ਅਨੰਦ ਨਾਲ ਪ੍ਰਾਰਥਨਾ ਕਰਦਾ ਹਾਂ। Onani mutuwo |