ਫ਼ਿਲਿੱਪੈ 3:11 - ਪਵਿੱਤਰ ਬਾਈਬਲ (Revised Common Language North American Edition)11 ਤਾਂ ਜੋ ਮੈਂ ਕਿਸੇ ਤਰ੍ਹਾਂ ਮਰਨ ਦੇ ਬਾਅਦ ਫਿਰ ਜੀਅ ਉੱਠਾਂ । Onani mutuwoਪਵਿੱਤਰ ਬਾਈਬਲ O.V. Bible (BSI)11 ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੀਕ ਅੱਪੜ ਪਵਾਂ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੱਕ ਪਹੁੰਚ ਜਾਂਵਾਂ। Onani mutuwoਪੰਜਾਬੀ ਮੌਜੂਦਾ ਤਰਜਮਾ11 ਅਤੇ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪ੍ਰਾਪਤੀ ਕਰ ਜਾਂਵਾਂ। Onani mutuwoPunjabi Standard Bible11 ਤਾਂਕਿ ਮੈਂ ਕਿਸੇ ਤਰ੍ਹਾਂ ਮੁਰਦਿਆਂ ਦੇ ਪੁਨਰ-ਉਥਾਨ ਨੂੰ ਪ੍ਰਾਪਤ ਕਰ ਸਕਾਂ। Onani mutuwoਪਵਿੱਤਰ ਬਾਈਬਲ11 ਇਸ ਤਰ੍ਹਾਂ, ਮੈਨੂੰ ਉਮੀਦ ਹੈ ਕਿ ਕਿਵੇਂ ਵੀ ਮੈਂ ਉਨ੍ਹਾਂ ਵਿੱਚੋਂ ਹੋ ਸੱਕਦਾ ਹਾਂ ਜੋ ਮੌਤ ਤੋਂ ਜਿਵਾਲੇ ਜਾਣਗੇ। Onani mutuwo |