ਫ਼ਿਲਿੱਪੈ 3:16 - ਪਵਿੱਤਰ ਬਾਈਬਲ (Revised Common Language North American Edition)16 ਪਰ ਫਿਰ ਵੀ, ਅਸੀਂ ਜੋ ਪ੍ਰਾਪਤ ਕਰ ਲਿਆ ਹੈ ਉਸੇ ਦੇ ਅਨੁਸਾਰ ਚੱਲੀਏ । Onani mutuwoਪਵਿੱਤਰ ਬਾਈਬਲ O.V. Bible (BSI)16 ਪਰ ਜਿੱਥੋਂ ਤੋੜੀ ਅਸੀਂ ਅੱਪੜੇ ਹਾਂ ਉਸੇ ਦੇ ਅਨੁਸਾਰ ਚੱਲੀਏ।। Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਪਰ ਜਿੱਥੋਂ ਤੱਕ ਅਸੀਂ ਪਹੁੰਚੇ ਹਾਂ ਉਸੇ ਦੇ ਅਨੁਸਾਰ ਚੱਲੀਏ। Onani mutuwoਪੰਜਾਬੀ ਮੌਜੂਦਾ ਤਰਜਮਾ16 ਸਿਰਫ ਸਾਨੂੰ ਉਸੇ ਦੇ ਅਨੁਸਾਰ ਚੱਲਣ ਦਿਓ ਜੋ ਅਸੀਂ ਪਹਿਲਾਂ ਪ੍ਰਾਪਤ ਕਰ ਚੁੱਕੇ ਹਾਂ। Onani mutuwoPunjabi Standard Bible16 ਪਰ ਫਿਰ ਵੀ, ਜੋ ਅਸੀਂ ਪ੍ਰਾਪਤ ਕਰ ਲਿਆ ਹੈ ਉਸੇ ਦੇ ਅਨੁਸਾਰ ਚੱਲੀਏ। Onani mutuwoਪਵਿੱਤਰ ਬਾਈਬਲ16 ਹਰ ਹਾਲਤ ਵਿੱਚ ਸਾਨੂੰ ਸੱਚ ਦੇ ਰਾਹ ਤੇ ਤੁਰਨਾ ਜਾਰੀ ਰੱਖਣਾ ਚਾਹੀਦਾ ਹੈ ਜੋ ਅਸੀਂ ਹੁਣ ਤਕ ਅਨੁਸਰਣ ਕਰਦੇ ਆਏ ਹਾਂ। Onani mutuwo |