Baibulo la pa intaneti

- Zotsatsa -




ਫ਼ਿਲਿੱਪੈ 3:5 - ਪਵਿੱਤਰ ਬਾਈਬਲ (Revised Common Language North American Edition)

5 ਅਠਵੇਂ ਦਿਨ ਮੇਰੀ ਸੁੰਨਤ ਕੀਤੀ ਗਈ, ਮੈਂ ਇਸਰਾਏਲੀ ਕੌਮ ਵਿੱਚੋਂ ਹਾਂ, ਬਿਨਯਾਮੀਨ ਦੀ ਕੁਲ ਵਿੱਚੋਂ ਹਾਂ, ਇਬਰਾਨੀਆਂ ਵਿੱਚੋਂ ਇੱਕ ਇਬਰਾਨੀ ਹਾਂ । ਵਿਵਸਥਾ ਦੇ ਸੰਬੰਧ ਵਿੱਚ ਇੱਕ ਫ਼ਰੀਸੀ ਹਾਂ,

Onani mutuwo Koperani

ਪਵਿੱਤਰ ਬਾਈਬਲ O.V. Bible (BSI)

5 ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ। ਸ਼ਰਾ ਦੀ ਪੁੱਛੋ ਤਾਂ ਫ਼ਰੀਸੀ

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ। ਬਿਵਸਥਾ ਦੀ ਪੁੱਛੋ ਤਾਂ ਫ਼ਰੀਸੀ।

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

5 ਜਦੋਂ ਮੈਂ ਇੱਕ ਹਫ਼ਤੇ ਦਾ ਸੀ ਤਾਂ ਮੇਰੀ ਸੁੰਨਤ ਕੀਤੀ ਗਈ ਸੀ, ਮੈਂ ਇਸਰਾਏਲ ਦੇ ਲੋਕਾਂ, ਬਿਨਯਾਮੀਨ ਦੇ ਗੋਤ ਵਿੱਚੋਂ, ਇੱਕ ਇਬਰਾਨੀ ਵਿੱਚੋਂ ਇਬਰਾਨੀ ਹਾਂ; ਯਹੂਦੀ ਬਿਵਸਥਾ ਦੇ ਸੰਬੰਧ ਵਿੱਚ, ਇੱਕ ਫ਼ਰੀਸੀ ਹਾਂ;

Onani mutuwo Koperani

Punjabi Standard Bible

5 ਅੱਠਵੇਂ ਦਿਨ ਮੇਰੀ ਸੁੰਨਤ ਹੋਈ, ਮੈਂ ਇਸਰਾਏਲ ਕੌਮ ਵਿੱਚੋਂ ਅਤੇ ਬਿਨਯਾਮੀਨ ਦੇ ਗੋਤ ਦਾ ਹਾਂ, ਇਬਰਾਨੀਆਂ ਦਾ ਇਬਰਾਨੀ, ਬਿਵਸਥਾ ਦੀ ਗੱਲ ਕਰੋ ਤਾਂ ਇੱਕ ਫ਼ਰੀਸੀ,

Onani mutuwo Koperani

ਪਵਿੱਤਰ ਬਾਈਬਲ

5 ਮੇਰੀ ਸੁੰਨਤ ਜੰਮਨ ਤੋਂ ਬਾਦ ਅੱਠਵੇਂ ਦਿਨ ਹੀ ਹੋ ਗਈ ਸੀ। ਮੈਂ ਬਿਨਯਾਮੀਨ ਦੇ ਵੰਸ਼ ਵਿੱਚੋਂ ਹਾਂ। ਮੈਂ ਇੱਕ ਯਹੂਦੀ ਹਾਂ ਅਤੇ ਮੇਰੇ ਮਾਪੇ ਯਹੂਦੀ ਸਨ। ਮੂਸਾ ਦੀ ਸ਼ਰ੍ਹਾ ਮੇਰੇ ਲਈ ਬਹੁਤ ਮਹੱਤਵਪੂਰਣ ਸੀ, ਇਸੇ ਲਈ ਮੈਂ ਇੱਕ ਫ਼ਰੀਸੀ ਬਣ ਗਿਆ।

Onani mutuwo Koperani




ਫ਼ਿਲਿੱਪੈ 3:5

Titsatireni:

Zotsatsa


Zotsatsa