ਫ਼ਿਲਿੱਪੈ 3:7 - ਪਵਿੱਤਰ ਬਾਈਬਲ (Revised Common Language North American Edition)7 ਪਰ ਇਹਨਾਂ ਸਭ ਗੱਲਾਂ ਨੂੰ ਜਿਹੜੀਆਂ ਮੇਰੇ ਲਾਭ ਦੀਆਂ ਸਨ ਮੈਂ ਮਸੀਹ ਦੇ ਕਾਰਨ ਹਾਨੀ ਸਮਝਦਾ ਹਾਂ । Onani mutuwoਪਵਿੱਤਰ ਬਾਈਬਲ O.V. Bible (BSI)7 ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨ ਦੀਆਂ ਸਮਝਿਆ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨੀ ਦੀਆਂ ਸਮਝਿਆ। Onani mutuwoਪੰਜਾਬੀ ਮੌਜੂਦਾ ਤਰਜਮਾ7 ਪਰ ਜੋ ਵੀ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਹੁਣ ਮਸੀਹ ਦੇ ਖ਼ਾਤਰ ਨੁਕਸਾਨ ਦੀਆਂ ਸਮਝਿਆ ਹਾਂ। Onani mutuwoPunjabi Standard Bible7 ਪਰ ਜੋ ਗੱਲਾਂ ਮੇਰੇ ਲਾਭ ਦੀਆਂ ਸਨ ਉਨ੍ਹਾਂ ਨੂੰ ਮੈਂ ਮਸੀਹ ਦੀ ਖਾਤਰ ਹਾਨੀ ਦੀਆਂ ਸਮਝਿਆ। Onani mutuwoਪਵਿੱਤਰ ਬਾਈਬਲ7 ਪਰ ਜੋ ਸਾਰੀਆਂ ਚੀਜ਼ਾਂ ਇੱਕ ਸਮੇਂ ਵਿੱਚ ਮੇਰੇ ਲਈ ਮਹੱਤਵਪੂਰਣ ਸਨ, ਅੱਜ ਮੈਂ ਉਨ੍ਹਾਂ ਚੀਜ਼ਾਂ ਨੂੰ ਮਸੀਹ ਦੇ ਕਾਰਣ ਵਿਅਰਥ ਕਰਾਰ ਦਿੰਦਾ ਹਾਂ। Onani mutuwo |