Baibulo la pa intaneti

- Zotsatsa -




ਫ਼ਿਲਿੱਪੈ 4:1 - ਪਵਿੱਤਰ ਬਾਈਬਲ (Revised Common Language North American Edition)

1 ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਮੇਰੇ ਮਨ ਵਿੱਚ ਤੁਹਾਡੇ ਲਈ ਬਹੁਤ ਪਿਆਰ ਅਤੇ ਤਾਂਘ ਹੈ । ਤੁਸੀਂ ਮੇਰਾ ਅਨੰਦ ਅਤੇ ਮੇਰਾ ਮੁਕਟ ਹੋ । ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਪ੍ਰਭੂ ਵਿੱਚ ਪੱਕੇ ਰਹੋ ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

1 ਸੋ ਹੇ ਮੇਰੇ ਪਿਆਰੇ ਭਰਾਵੋ, ਜਿਨ੍ਹਾਂ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਏਸੇ ਤਰਾਂ, ਹੇ ਪਿਆਰਿਓ, ਪ੍ਰਭੁ ਵਿੱਚ ਦ੍ਰਿੜ੍ਹ ਰਹੋ।।

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹੇ ਮੇਰੇ ਪਿਆਰੇ ਭਰਾਵੋ, ਜਿੰਨ੍ਹਾ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਇਸੇ ਤਰ੍ਹਾਂ ਹੇ ਪਿਆਰਿਓ, ਪ੍ਰਭੂ ਵਿੱਚ ਦ੍ਰਿੜ੍ਹ ਰਹੋ।

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

1 ਹੇ ਮੇਰੇ ਭਰਾਵੋ ਅਤੇ ਭੈਣੋ, ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੇਰੀ ਖੁਸ਼ੀ ਅਤੇ ਤਾਜ ਦੀ ਇੱਛਾ ਰੱਖਦਾ ਹਾਂ, ਹੇ ਪਿਆਰੇ ਮਿੱਤਰੋ, ਇਸ ਤਰੀਕੇ ਨਾਲ ਪ੍ਰਭੂ ਵਿੱਚ ਦ੍ਰਿੜ ਰਹੋ!

Onani mutuwo Koperani

Punjabi Standard Bible

1 ਇਸ ਲਈ, ਹੇ ਮੇਰੇ ਪਿਆਰੇ ਭਾਈਓ, ਤੁਸੀਂ ਜਿਨ੍ਹਾਂ ਨੂੰ ਮੈਂ ਲੋਚਦਾ ਹਾਂ ਮੇਰਾ ਅਨੰਦ ਅਤੇ ਮੇਰਾ ਤਾਜ ਹੋ; ਹੇ ਪਿਆਰਿਓ, ਪ੍ਰਭੂ ਵਿੱਚ ਇਸੇ ਤਰ੍ਹਾਂ ਦ੍ਰਿੜ੍ਹ ਰਹੋ।

Onani mutuwo Koperani

ਪਵਿੱਤਰ ਬਾਈਬਲ

1 ਮੇਰੇ ਪਿਆਰੇ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਪ੍ਰੇਮ ਕਰਦਾ ਹਾਂ ਅਤੇ ਤੁਹਾਨੂੰ ਮਿਲਣਾ ਚਾਹੁੰਦਾ ਹਾਂ। ਤੁਸੀਂ ਮੈਨੂੰ ਖੁਸ਼ੀ ਦਿਉ ਅਤੇ ਮੈਨੂੰ ਤੁਹਾਡੇ ਉੱਤੇ ਮਾਣ ਹੈ। ਜਿਵੇਂ ਮੈਂ ਤੁਹਾਨੂੰ ਕਿਹਾ ਸੀ, ਵਫ਼ਾਦਾਰੀ ਨਾਲ ਪ੍ਰਭੂ ਦਾ ਅਨੁਸਰਣ ਕਰਨਾ ਜਾਰੀ ਰੱਖੋ।

Onani mutuwo Koperani




ਫ਼ਿਲਿੱਪੈ 4:1

Titsatireni:

Zotsatsa


Zotsatsa