ਫ਼ਿਲਿੱਪੈ 4:14 - ਪਵਿੱਤਰ ਬਾਈਬਲ (Revised Common Language North American Edition)14 ਫਿਰ ਵੀ ਇਹ ਤੁਹਾਡੀ ਬੜੀ ਕਿਰਪਾ ਹੈ ਕਿ ਤੁਸੀਂ ਮੇਰੇ ਦੁੱਖ ਵਿੱਚ ਮੇਰਾ ਸਾਥ ਦਿੱਤਾ ਹੈ । Onani mutuwoਪਵਿੱਤਰ ਬਾਈਬਲ O.V. Bible (BSI)14 ਤਾਂ ਵੀ ਤੁਸਾਂ ਭਲਾ ਕੀਤਾ ਜੋ ਏਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ। Onani mutuwoਪੰਜਾਬੀ ਮੌਜੂਦਾ ਤਰਜਮਾ14 ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਮੁਸੀਬਤਾਂ ਵਿੱਚ ਮੇਰੇ ਸਾਂਝੀ ਹੋਏ। Onani mutuwoPunjabi Standard Bible14 ਫਿਰ ਵੀ ਤੁਸੀਂ ਮੇਰੇ ਕਸ਼ਟ ਵਿੱਚ ਮੇਰੇ ਸਾਂਝੀ ਹੋ ਕੇ ਚੰਗਾ ਕੀਤਾ। Onani mutuwoਪਵਿੱਤਰ ਬਾਈਬਲ14 ਪਰ ਇਹ ਚੰਗਾ ਸੀ ਕਿ ਮੁਸੀਬਤਾਂ ਵਿੱਚ ਤੁਸੀਂ ਮੇਰੀ ਮਦਦ ਕੀਤੀ। Onani mutuwo |