Baibulo la pa intaneti

- Zotsatsa -




ਫ਼ਿਲਿੱਪੈ 1:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

13 ਐਥੋਂ ਤੋੜੀ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਨਮਿੱਤ ਹਨ

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

13 ਇੱਥੋਂ ਤੱਕ ਕਿ ਮੇਰੇ ਉੱਤੇ ਲੱਗੇ ਪਹਿਰੇਦਾਰ ਅਤੇ ਬਾਕੀ ਸਾਰੇ ਲੋਕਾਂ ਉੱਤੇ ਪ੍ਰਗਟ ਹੋ ਗਿਆ ਹੈ ਕਿ ਮੈਂ ਮਸੀਹ ਦੇ ਕਾਰਨ ਹੀ ਕੈਦ ਵਿੱਚ ਹਾਂ ।

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

13 ਇੱਥੋ ਤੱਕ, ਜੋ ਸਾਰੀ ਰੋਮੀ ਮਹਿਲ ਦੀ ਪਲਟਣ ਅਤੇ ਹਰ ਕਿਸੇ ਲਈ ਇਹ ਸਪੱਸ਼ਟ ਹੋ ਗਿਆ ਹੈ ਕਿ ਮਸੀਹ ਦਾ ਸੇਵਕ ਹੋਣ ਦੀ ਖ਼ਾਤਰ ਮੈਂ ਸੰਗਲਾਂ ਵਿੱਚ ਹਾਂ।

Onani mutuwo Koperani

Punjabi Standard Bible

13 ਇੱਥੋਂ ਤੱਕ ਕਿ ਸ਼ਾਹੀ ਪਲਟਣ ਅਤੇ ਬਾਕੀ ਸਭਨਾਂ 'ਤੇ ਵੀ ਪਰਗਟ ਹੋ ਗਿਆ ਕਿ ਮੇਰੇ ਬੰਧਨ ਮਸੀਹ ਦੇ ਕਾਰਨ ਹਨ

Onani mutuwo Koperani

ਪਵਿੱਤਰ ਬਾਈਬਲ

13 ਹੁਣ ਇਹ ਗੱਲ ਸਾਫ਼ ਹੈ ਕਿ ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਮਸੀਹ ਦੀ ਸੇਵਾ ਕਰਦਾ ਹਾਂ। ਸਾਰੇ ਰੋਮੀ ਪਹਿਰੇਦਾਰ ਤੇ ਹੋਰ ਸਾਰੇ ਲੋਕ ਵੀ ਇਹ ਜਾਣਦੇ ਹਨ।

Onani mutuwo Koperani




ਫ਼ਿਲਿੱਪੈ 1:13

Titsatireni:

Zotsatsa


Zotsatsa