ਫ਼ਿਲਿੱਪੈ 1:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਮੇਰਾ ਇਨਾਮ ਮੁਕਤੀ ਹੋਵੇਗਾ। Onani mutuwoਪਵਿੱਤਰ ਬਾਈਬਲ O.V. Bible (BSI)19 ਕਿਉਂ ਜੋ ਮੈਂ ਜਾਣਦਾ ਹਾਂ ਭਈ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਏਹ ਮੇਰੀ ਮੁਕਤੀ ਦੇ ਲਈ ਨਿੱਕਲੇਗਾ Onani mutuwoਪਵਿੱਤਰ ਬਾਈਬਲ (Revised Common Language North American Edition)19 ਕਿਉਂਕਿ ਮੈਂ ਜਾਣਦਾ ਹਾਂ ਕਿ ਤੁਹਾਡੀਆਂ ਪ੍ਰਾਰਥਨਾਵਾਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਦੇ ਦੁਆਰਾ ਮੈਨੂੰ ਮੁਕਤੀ ਜ਼ਰੂਰ ਮਿਲੇਗੀ । Onani mutuwoਪੰਜਾਬੀ ਮੌਜੂਦਾ ਤਰਜਮਾ19 ਕਿਉਂਕਿ ਮੈਂ ਜਾਣਦਾ ਹਾਂ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੁਆਰਾ, ਅਤੇ ਯਿਸ਼ੂ ਮਸੀਹ ਦੀ ਆਤਮਾ ਦੀ ਦਾਤ ਦੁਆਰਾ ਜੋ ਮੇਰੇ ਨਾਲ ਵਾਪਰਿਆ ਹੈ ਉਹ ਮੇਰੇ ਛੁਟਕਾਰੇ ਲਈ ਹੋਵੇਗਾ। Onani mutuwoPunjabi Standard Bible19 ਕਿਉਂਕਿ ਮੈਂ ਜਾਣਦਾ ਹਾਂ ਕਿ ਤੁਹਾਡੀਆਂ ਪ੍ਰਾਰਥਨਾਵਾਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਨਾਲ ਇਸ ਦਾ ਨਤੀਜਾ ਮੇਰੇ ਛੁਟਕਾਰੇ ਦੇ ਰੂਪ ਵਿੱਚ ਨਿੱਕਲੇਗਾ। Onani mutuwoਪਵਿੱਤਰ ਬਾਈਬਲ19 ਤੁਸੀਂ ਮੇਰੇ ਲਈ ਪ੍ਰਾਰਥਨਾ ਕਰ ਰਹੇ ਹੋ ਅਤੇ ਯਿਸੂ ਮਸੀਹ ਦਾ ਆਤਮਾ ਮੇਰੀ ਸਹਾਇਤਾ ਕਰਦਾ ਹੈ। ਇਸ ਲਈ ਮੈਂ ਜਾਣਦਾ ਹਾਂ ਕਿ ਇਹ ਮੁਸ਼ਕਿਲਾਂ ਜੋ ਮੇਰੇ ਨਾਲ ਵਾਪਰੀਆਂ ਮੇਰੇ ਲਈ ਛੁਟਕਾਰਾ ਲਿਆਉਣਗੀਆਂ। Onani mutuwo |