ਫ਼ਿਲਿੱਪੈ 2:23 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਭੇਜ ਦਿਆਂ। Onani mutuwoਪਵਿੱਤਰ ਬਾਈਬਲ O.V. Bible (BSI)23 ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਘੱਲ ਦਿਆਂ Onani mutuwoਪਵਿੱਤਰ ਬਾਈਬਲ (Revised Common Language North American Edition)23 ਇਸ ਲਈ ਮੈਨੂੰ ਉਮੀਦ ਹੈ ਕਿ ਜਦੋਂ ਮੈਨੂੰ ਪਤਾ ਲੱਗ ਜਾਵੇਗਾ ਕਿ ਮੇਰੇ ਨਾਲ ਅੱਗੇ ਕੀ ਹੋਣ ਵਾਲਾ ਹੈ ਤਾਂ ਮੈਂ ਉਸ ਨੂੰ ਛੇਤੀ ਤੁਹਾਡੇ ਕੋਲ ਭੇਜ ਦੇਵਾਂਗਾ । Onani mutuwoਪੰਜਾਬੀ ਮੌਜੂਦਾ ਤਰਜਮਾ23 ਇਸ ਲਈ ਮੈਂ ਉਮੀਦ ਕਰਦਾ ਹਾਂ ਕਿ ਜਿਵੇਂ ਹੀ ਮੈਂ ਵੇਖਾਂਗਾ ਕਿ ਹਾਲਾਤ ਮੇਰੇ ਨਾਲ ਕਿਵੇਂ ਚਲਦੇ ਹਨ ਮੈਂ ਉਸਨੂੰ ਭੇਜ ਦੇਵਾਂਗਾ। Onani mutuwoPunjabi Standard Bible23 ਇਸ ਲਈ ਮੈਨੂੰ ਆਸ ਹੈ ਕਿ ਜਦੋਂ ਮੈਨੂੰ ਪਤਾ ਲੱਗ ਜਾਵੇਗਾ ਜੋ ਅੱਗੇ ਮੇਰੇ ਨਾਲ ਕੀ ਵਾਪਰਨਾ ਹੈ ਤਾਂ ਮੈਂ ਉਸ ਨੂੰ ਤੁਰੰਤ ਤੁਹਾਡੇ ਕੋਲ ਭੇਜ ਦਿਆਂਗਾ; Onani mutuwoਪਵਿੱਤਰ ਬਾਈਬਲ23 ਮੇਰਾ ਉਸ ਨੂੰ ਤੁਹਾਡੇ ਵੱਲ ਛੇਤੀ ਭੇਜਣ ਦਾ ਇਰਾਦਾ ਹੈ। ਮੈਂ ਉਸ ਨੂੰ ਉਦੋਂ ਭੇਜ ਦਿਆਂਗਾ ਜਦੋਂ ਮੈਨੂੰ ਆਪਣੇ ਨਾਲ ਵਾਪਰਨ ਵਾਲੇ ਹਲਾਤਾਂ ਬਾਰੇ ਪਤਾ ਲੱਗ ਜਾਵੇਗਾ। Onani mutuwo |