ਫ਼ਿਲਿੱਪੈ 2:27 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਅਤੇ ਉਹ ਤਾਂ ਸੱਚੀ ਮੁੱਚੀ ਬਿਮਾਰ ਸੀ ਸਗੋਂ ਮਰਨ ਵਾਲਾ ਹੋ ਗਿਆ ਸੀ ਪਰੰਤੂ ਪਰਮੇਸ਼ੁਰ ਨੇ ਉਸ ਉੱਤੇ ਦਯਾ ਕੀਤੀ ਅਤੇ ਸਿਰਫ਼ ਉਸੇ ਉੱਤੇ ਨਹੀਂ ਸਗੋਂ ਮੇਰੇ ਉੱਤੇ ਵੀ ਮਤੇ ਮੈਨੂੰ ਸੋਗ ਤੋਂ ਸੋਗ ਨਾ ਹੋਵੇ। Onani mutuwoਪਵਿੱਤਰ ਬਾਈਬਲ O.V. Bible (BSI)27 ਅਤੇ ਉਹ ਤਾਂ ਸੱਚੀ ਮੁੱਚੀਂ ਮਾਂਦਾ ਸੀ ਸਗੋਂ ਮਰਨਾਊ ਹੋ ਗਿਆ ਸੀ ਪਰੰਤੂ ਪਰਮੇਸ਼ੁਰ ਨੇ ਉਸ ਉੱਤੇ ਦਯਾ ਕੀਤੀ ਅਤੇ ਨਿਰੇ ਉਸੇ ਉੱਤੇ ਨਹੀਂ ਸਗੋਂ ਮੇਰੇ ਉੱਤੇ ਵੀ ਮਤੇ ਮੈਨੂੰ ਸ਼ੋਕ ਤੋਂ ਸ਼ੋਕ ਪਵੇ Onani mutuwoਪਵਿੱਤਰ ਬਾਈਬਲ (Revised Common Language North American Edition)27 ਇਹ ਸੱਚ ਹੈ ਕਿ ਉਹ ਬਹੁਤ ਬਿਮਾਰ ਹੋ ਗਿਆ ਸੀ, ਇੱਥੋਂ ਤੱਕ ਕਿ ਮਰਨ ਵਾਲਾ ਸੀ ਪਰ ਪਰਮੇਸ਼ਰ ਨੇ ਨਾ ਕੇਵਲ ਉਸ ਉੱਤੇ ਸਗੋਂ ਮੇਰੇ ਉੱਤੇ ਵੀ ਦਇਆ ਕੀਤੀ ਅਤੇ ਮੈਨੂੰ ਇੱਕ ਦੇ ਬਾਅਦ ਇੱਕ ਦੁੱਖ ਤੋਂ ਬਚਾਅ ਲਿਆ । Onani mutuwoਪੰਜਾਬੀ ਮੌਜੂਦਾ ਤਰਜਮਾ27 ਦਰਅਸਲ ਉਹ ਬਿਮਾਰ ਸੀ, ਅਤੇ ਲਗਭਗ ਮਰਨ ਵਾਲਾ ਹੋ ਗਿਆ ਸੀ। ਪਰ ਪਰਮੇਸ਼ਵਰ ਨੇ ਉਸ ਉੱਤੇ ਦਯਾ ਕੀਤੀ, ਅਤੇ ਨਾ ਸਿਰਫ ਉਸ ਉੱਤੇ ਬਲਕਿ ਮੇਰੇ ਉੱਤੇ ਵੀ, ਮਤੇ ਮੈਨੂੰ ਦੁੱਖ ਤੇ ਦੁੱਖ ਨਾ ਹੋਵੇ। Onani mutuwoPunjabi Standard Bible27 ਹਾਂ, ਉਹ ਬਿਮਾਰ ਸੀ ਬਲਕਿ ਮਰਨ ਵਾਲਾ ਸੀ ਪਰ ਪਰਮੇਸ਼ਰ ਨੇ ਉਸ ਉੱਤੇ ਦਇਆ ਕੀਤੀ; ਨਾ ਕੇਵਲ ਉਸ ਉੱਤੇ ਸਗੋਂ ਮੇਰੇ ਉੱਤੇ ਵੀ ਤਾਂਕਿ ਮੈਨੂੰ ਹੋਰ ਜ਼ਿਆਦਾ ਦੁੱਖ ਨਾ ਮਿਲੇ। Onani mutuwoਪਵਿੱਤਰ ਬਾਈਬਲ27 ਉਹ ਬਹੁਤ ਬਿਮਾਰ ਸੀ ਅਤੇ ਮਰਨ ਹੀ ਵਾਲਾ ਸੀ। ਪਰ ਪਰਮੇਸ਼ੁਰ ਨੇ ਉਸ ਨੂੰ ਮਿਹਰ ਵਿਖਾਈ। ਸਿਰਫ਼ ਉਸੇ ਨੂੰ ਹੀ ਨਹੀਂ, ਸਗੋਂ ਮੈਨੂੰ ਵੀ, ਤਾਂ ਜੋ ਮੈਨੂੰ ਹੋਰ ਉਦਾਸੀ ਨਾ ਝੱਲਣੀ ਪਵੇ। Onani mutuwo |