Baibulo la pa intaneti

- Zotsatsa -




ਫ਼ਿਲਿੱਪੈ 2:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਇਸ ਲਈ ਮੈਂ ਹੋਰ ਵੀ ਯਤਨ ਕਰਕੇ ਉਹ ਨੂੰ ਭੇਜਿਆ ਭਈ ਤੁਸੀਂ ਉਹ ਨੂੰ ਫੇਰ ਵੇਖ ਕੇ ਅਨੰਦ ਹੋਵੋ ਅਤੇ ਮੇਰਾ ਵੀ ਸੋਗ ਘੱਟ ਜਾਵੇ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

28 ਇਸ ਲਈ ਮੈਂ ਹੋਰ ਵੀ ਜਤਨ ਕਰ ਕੇ ਉਹ ਨੂੰ ਘੱਲਿਆ ਭਈ ਤੁਸੀਂ ਉਹ ਨੂੰ ਫੇਰ ਕੇ ਅਨੰਦ ਹੋਵੋ ਅਤੇ ਮੇਰਾ ਵੀ ਸ਼ੋਕ ਘੱਟ ਜਾਵੇ

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

28 ਇਹ ਹੀ ਕਾਰਨ ਹੈ ਕਿ ਮੈਂ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ ਤਾਂ ਜੋ ਤੁਸੀਂ ਉਸ ਨੂੰ ਮਿਲ ਕੇ ਖ਼ੁਸ਼ ਹੋਵੋ ਅਤੇ ਮੇਰਾ ਦੁੱਖ ਵੀ ਘੱਟ ਜਾਵੇ ।

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

28 ਇਸ ਲਈ ਮੈਂ ਉਸਨੂੰ ਤੁਹਾਡੇ ਕੋਲ ਵਾਪਸ ਭੇਜਣ ਲਈ ਵਧੇਰੇ ਉਤਸੁਕ ਹਾਂ, ਤਾਂ ਜੋ ਜਦੋਂ ਤੁਸੀਂ ਉਸਨੂੰ ਦੁਬਾਰਾ ਵੇਖੋਗੇ ਤਾਂ ਤੁਸੀਂ ਖੁਸ਼ ਹੋਵੋਗੇ ਅਤੇ ਮੇਰੀ ਚਿੰਤਾ ਘੱਟ ਜਾਵੇਗੀ।

Onani mutuwo Koperani

Punjabi Standard Bible

28 ਇਸ ਲਈ ਮੈਂ ਹੋਰ ਵੀ ਉਤਸੁਕਤਾ ਨਾਲ ਉਸ ਨੂੰ ਤੁਹਾਡੇ ਕੋਲ ਭੇਜਿਆ ਤਾਂਕਿ ਉਸ ਨੂੰ ਦੁਬਾਰਾ ਮਿਲ ਕੇ ਤੁਹਾਨੂੰ ਖੁਸ਼ੀ ਹੋਵੇ ਅਤੇ ਮੇਰਾ ਦੁੱਖ ਵੀ ਘੱਟ ਜਾਵੇ।

Onani mutuwo Koperani

ਪਵਿੱਤਰ ਬਾਈਬਲ

28 ਇਸ ਲਈ ਮੈਂ ਜਲਦੀ ਹੀ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਜਦੋਂ ਤੁਸੀਂ ਉਸ ਨੂੰ ਵੇਖੋਂਗੇ, ਤਾਂ ਤੁਸੀਂ ਇੱਕ ਵਾਰ ਫ਼ੇਰ ਖੁਸ਼ ਹੋਵੋਂਗੇ। ਅਤੇ ਮੇਰੀ ਚਿੰਤਾ ਵੀ ਘੱਟ ਜਾਵੇਗੀ।

Onani mutuwo Koperani




ਫ਼ਿਲਿੱਪੈ 2:28

Titsatireni:

Zotsatsa


Zotsatsa