Baibulo la pa intaneti

- Zotsatsa -




ਫ਼ਿਲਿੱਪੈ 2:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

6 ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

6 “ਉਹ ਆਦਿ ਤੋਂ ਹੀ ਪਰਮੇਸ਼ਰ ਦਾ ਸਰੂਪ ਸਨ, ਪਰ ਫਿਰ ਵੀ ਉਹਨਾਂ ਨੇ ਆਪਣੇ ਆਪ ਨੂੰ ਪਰਮੇਸ਼ਰ ਦੇ ਬਰਾਬਰ ਹੋਣਾ ਨਾ ਸਮਝਿਆ

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

6 ਕਿ ਮਸੀਹ ਨੇ ਪਰਮੇਸ਼ਵਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ਵਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।

Onani mutuwo Koperani

Punjabi Standard Bible

6 ਉਸ ਨੇ ਪਰਮੇਸ਼ਰ ਦੇ ਸਰੂਪ ਵਿੱਚ ਹੁੰਦੇ ਹੋਏ ਵੀ ਪਰਮੇਸ਼ਰ ਦੇ ਬਰਾਬਰ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ,

Onani mutuwo Koperani

ਪਵਿੱਤਰ ਬਾਈਬਲ

6 ਮਸੀਹ ਖੁਦ ਹਰ ਗੱਲ ਵਿੱਚ ਪਰਮੇਸ਼ੁਰ ਵਾਂਗ ਸੀ। ਮਸੀਹ ਪਰਮੇਸ਼ੁਰ ਦੇ ਬਰਾਬਰ ਸੀ। ਪਰ ਉਸ ਨੇ ਇਹ ਨਹੀਂ ਸੋਚਿਆ ਕਿ ਪਰਮੇਸ਼ੁਰ ਨਾਲ ਬਰਾਬਰੀ ਕੁਝ ਅਜਿਹੀ ਸੀ ਜੋ ਹਰ ਹਾਲਤ ਵਿੱਚ ਉਸ ਨੂੰ ਖੁਦ ਲਈ ਹੀ ਰੱਖਣੀ ਚਾਹੀਦੀ ਸੀ।

Onani mutuwo Koperani




ਫ਼ਿਲਿੱਪੈ 2:6

Titsatireni:

Zotsatsa


Zotsatsa