Baibulo la pa intaneti

- Zotsatsa -




ਫ਼ਿਲਿੱਪੈ 2:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

7 ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ ਕਰ ਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

7 ਸਗੋਂ ਉਹਨਾਂ ਨੇ ਆਪਣੇ ਆਪ ਨੂੰ ਖ਼ਾਲੀ ਕਰ ਕੇ, ਇੱਕ ਸੇਵਕ ਦਾ ਰੂਪ ਧਾਰ ਲਿਆ ਅਤੇ ਮਨੁੱਖ ਬਣ ਕੇ ਪ੍ਰਗਟ ਹੋਏ ।

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

7 ਇਸ ਦੀ ਬਜਾਏ, ਉਸਨੇ ਆਪਣੇ ਆਪ ਨੂੰ ਕੁਝ ਨਾ ਸਮਝੀਆ, ਇੱਕ ਸੇਵਕ ਦਾ ਸੁਭਾਅ ਧਾਰਿਆ, ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ।

Onani mutuwo Koperani

Punjabi Standard Bible

7 ਸਗੋਂ ਦਾਸ ਦਾ ਰੂਪ ਧਾਰ ਕੇ ਆਪਣੇ ਆਪ ਨੂੰ ਸੱਖਣਾ ਕੀਤਾ ਅਤੇ ਮਨੁੱਖਾਂ ਦੀ ਸਮਾਨਤਾ ਵਿੱਚ ਜਨਮ ਲਿਆ। ਉਸ ਨੇ ਮਨੁੱਖ ਦੇ ਰੂਪ ਵਿੱਚ ਪਰਗਟ ਹੋ ਕੇ

Onani mutuwo Koperani

ਪਵਿੱਤਰ ਬਾਈਬਲ

7 ਇਸ ਦੀ ਜਗ਼੍ਹਾ, ਉਸ ਨੇ ਆਪਣਾ ਸਭ ਕੁਝ ਤਿਆਗ ਦਿੱਤਾ ਅਤੇ ਇੱਕ ਇਨਸਾਨ ਦਾ ਰੂਪ ਧਾਰਿਆ ਅਤੇ ਇੱਕ ਸੇਵਕ ਵਰਗਾ ਬਣ ਗਿਆ।

Onani mutuwo Koperani




ਫ਼ਿਲਿੱਪੈ 2:7

Titsatireni:

Zotsatsa


Zotsatsa