Baibulo la pa intaneti

- Zotsatsa -




ਫ਼ਿਲਿੱਪੈ 3:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਭਾਵੇਂ ਮੈਂ ਸਰੀਰ ਦਾ ਵੀ ਆਸਰਾ ਰੱਖ ਸਕਦਾ। ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਰੱਖ ਸਕਦਾ ਹੈ ਤਾਂ ਮੈਂ ਵਧੇਰੇ ਕਰ ਸਕਦਾ ਹਾਂ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

4 ਭਾਵੇਂ ਮੈਂ ਸਰੀਰ ਦਾ ਭੀ ਆਸਰਾ ਰੱਖ ਸੱਕਦਾ । ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਕਰ ਸੱਕਦਾ ਹੈ ਤਾਂ ਮੈਂ ਵਧੇਰੇ ਕਰ ਸੱਕਦਾ ਹਾਂ

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

4 ਭਾਵੇਂ ਮੇਰੇ ਕੋਲ ਇਸ ਉੱਤੇ ਭਰੋਸਾ ਕਰਨ ਦੇ ਕਾਰਨ ਹਨ । ਜੇਕਰ ਕੋਈ ਸੋਚਦਾ ਹੈ ਕਿ ਉਸ ਦੇ ਕੋਲ ਸਰੀਰ ਉੱਤੇ ਭਰੋਸਾ ਕਰਨ ਦੇ ਕਾਰਨ ਹਨ ਤਾਂ ਮੇਰੇ ਕੋਲ ਉਸ ਤੋਂ ਵੀ ਜ਼ਿਆਦਾ ਹਨ ।

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

4 ਹਾਲਾਂਕਿ ਮੇਰੇ ਕੋਲ ਆਪਣੇ ਆਪ ਵਿੱਚ ਅਜਿਹੇ ਵਿਸ਼ਵਾਸ ਦੇ ਕਾਰਨ ਹਨ। ਜੇ ਕੋਈ ਹੋਰ ਸੋਚਦਾ ਹੈ ਕਿ ਉਨ੍ਹਾਂ ਕੋਲ ਸਰੀਰ ਵਿੱਚ ਵਿਸ਼ਵਾਸ ਰੱਖਣ ਦੇ ਕਾਰਨ ਹਨ, ਤਾਂ ਮੇਰੇ ਕੋਲ ਹੋਰ ਵੀ ਹਨ:

Onani mutuwo Koperani

Punjabi Standard Bible

4 ਜਦਕਿ ਮੈਂ ਸਰੀਰ ਉੱਤੇ ਭਰੋਸਾ ਰੱਖ ਵੀ ਸਕਦਾ ਹਾਂ। ਜੇ ਕੋਈ ਸੋਚਦਾ ਹੈ ਕਿ ਉਸ ਕੋਲ ਸਰੀਰ ਉੱਤੇ ਭਰੋਸਾ ਰੱਖਣ ਦਾ ਕਾਰਨ ਹੈ ਤਾਂ ਮੇਰੇ ਕੋਲ ਵਧਕੇ ਹੈ;

Onani mutuwo Koperani

ਪਵਿੱਤਰ ਬਾਈਬਲ

4 ਹਾਲਾਂ ਕਿ ਆਪਣਾ ਭਰੋਸਾ ਆਪਣੇ ਵਿੱਚ ਰੱਖ ਸੱਕਦਾ ਹਾਂ, ਪਰ ਮੈਂ ਅਜਿਹਾ ਨਹੀਂ ਕਰਦਾ। ਜੇਕਰ ਕੋਈ ਸੋਚਦਾ ਹੈ ਕਿ ਉਹ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖ ਸੱਕਦਾ ਹੈ, ਫ਼ੇਰ ਮੇਰੇ ਕੋਲ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖਣ ਲਈ ਵੱਧ ਕਾਰਣ ਹਨ।

Onani mutuwo Koperani




ਫ਼ਿਲਿੱਪੈ 3:4

Titsatireni:

Zotsatsa


Zotsatsa