ਫ਼ਿਲਿੱਪੈ 4:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ। Onani mutuwoਪਵਿੱਤਰ ਬਾਈਬਲ O.V. Bible (BSI)13 ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੇ ਕੁਝ ਕਰ ਸੱਕਦਾ ਹਾਂ Onani mutuwoਪਵਿੱਤਰ ਬਾਈਬਲ (Revised Common Language North American Edition)13 ਜਿਹੜੇ ਮੈਨੂੰ ਸਮਰੱਥਾ ਦਿੰਦੇ ਹਨ ਉਹਨਾਂ ਦੇ ਦੁਆਰਾ ਮੈਂ ਸਭ ਕੁਝ ਕਰ ਸਕਦਾ ਹਾਂ । Onani mutuwoਪੰਜਾਬੀ ਮੌਜੂਦਾ ਤਰਜਮਾ13 ਮੈਂ ਇਹ ਸਭ ਮਸੀਹ ਦੁਆਰਾ ਕਰ ਸਕਦਾ ਹਾਂ ਜੋ ਮੈਨੂੰ ਤਾਕਤ ਦਿੰਦਾ ਹੈ। Onani mutuwoPunjabi Standard Bible13 ਮੈਂ ਉਸ ਵਿੱਚ ਜਿਹੜਾ ਮੈਨੂੰ ਬਲ ਦਿੰਦਾ ਹੈ ਸਭ ਕੁਝ ਕਰ ਸਕਦਾ ਹਾਂ, Onani mutuwoਪਵਿੱਤਰ ਬਾਈਬਲ13 ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸੱਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ। Onani mutuwo |