ਫ਼ਿਲਿੱਪੈ 4:20 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। Onani mutuwoਪਵਿੱਤਰ ਬਾਈਬਲ O.V. Bible (BSI)20 ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਜੁੱਗੋ ਜੁੱਗ ਵਡਿਆਈ ਹੋਵੇ। ਆਮੀਨ।। Onani mutuwoਪਵਿੱਤਰ ਬਾਈਬਲ (Revised Common Language North American Edition)20 ਸਾਡੇ ਪਰਮੇਸ਼ਰ ਅਤੇ ਪਿਤਾ ਦੀ ਵਡਿਆਈ ਅਨੰਤਕਾਲ ਤੱਕ ਹੁੰਦੀ ਰਹੇ । ਆਮੀਨ ! Onani mutuwoਪੰਜਾਬੀ ਮੌਜੂਦਾ ਤਰਜਮਾ20 ਪਰਮੇਸ਼ਵਰ ਅਰਥਾਤ ਸਾਡੇ ਪਿਤਾ ਦੀ ਸਦਾ ਅਤੇ ਸਦਾ ਲਈ ਮਹਿਮਾ ਹੋਵੇ। ਆਮੀਨ। Onani mutuwoPunjabi Standard Bible20 ਸਾਡੇ ਪਰਮੇਸ਼ਰ ਅਤੇ ਪਿਤਾ ਦੀ ਮਹਿਮਾ ਯੁਗੋ-ਯੁਗ ਹੁੰਦੀ ਰਹੇ। ਆਮੀਨ। Onani mutuwoਪਵਿੱਤਰ ਬਾਈਬਲ20 ਸਾਡੇ ਪਰਮੇਸ਼ੁਰ ਅਤੇ ਸਾਡੇ ਪਿਤਾ ਦੀ ਹਮੇਸ਼ਾ-ਹਮੇਸ਼ਾ ਲਈ ਮਹਿਮਾ ਹੋਵੇ। ਆਮੀਨ। Onani mutuwo |