ਫ਼ਿਲਿੱਪੈ 4:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ। Onani mutuwoਪਵਿੱਤਰ ਬਾਈਬਲ O.V. Bible (BSI)22 ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁਖ ਸਾਂਦ ਆਖਦੇ ਹਨ।। Onani mutuwoਪਵਿੱਤਰ ਬਾਈਬਲ (Revised Common Language North American Edition)22 ਪਰਮੇਸ਼ਰ ਦੇ ਸਾਰੇ ਲੋਕ ਖ਼ਾਸ ਕਰ ਕੇ ਰੋਮੀ ਸਮਰਾਟ ਦਾ ਪਰਿਵਾਰ ਤੁਹਾਨੂੰ ਨਮਸਕਾਰ ਕਹਿੰਦੇ ਹਨ । Onani mutuwoਪੰਜਾਬੀ ਮੌਜੂਦਾ ਤਰਜਮਾ22 ਇੱਥੇ ਪਰਮੇਸ਼ਵਰ ਦੇ ਸਾਰੇ ਪਵਿੱਤਰ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ, ਖ਼ਾਸ ਕਰ ਉਹ ਜਿਹੜੇ ਕੈਸਰ ਦੇ ਘਰ ਦੇ ਹਨ। Onani mutuwoPunjabi Standard Bible22 ਸਭ ਸੰਤ, ਖਾਸ ਕਰਕੇ ਉਹ ਜਿਹੜੇ ਕੈਸਰ ਦੇ ਘਰਾਣੇ ਦੇ ਹਨ, ਤੁਹਾਨੂੰ ਸਲਾਮ ਕਹਿੰਦੇ ਹਨ। Onani mutuwoਪਵਿੱਤਰ ਬਾਈਬਲ22 ਪਰਮੇਸ਼ੁਰ ਦੇ ਸਾਰੇ ਲੋਕ, ਖਾਸੱਕਰ ਉਹ ਜਿਹੜੇ ਕੈਸਰ ਦੇ ਮਹਿਲ ਵਿੱਚ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ। Onani mutuwo |