Baibulo la pa intaneti

- Zotsatsa -




ਫ਼ਿਲਿੱਪੈ 4:23 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੁੰਦੀ ਰਹੇ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

23 ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੁੰਦੀ ਰਹੇ।।

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

23 ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਹੋਵੇ ।

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

23 ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਤੁਹਾਡੇ ਸਾਰਿਆਂ ਦੇ ਨਾਲ ਹੋਵੇ। ਆਮੀਨ।

Onani mutuwo Koperani

Punjabi Standard Bible

23 ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੀ ਆਤਮਾ ਦੇ ਨਾਲ ਬਣੀ ਰਹੇ। ਆਮੀਨ।

Onani mutuwo Koperani

ਪਵਿੱਤਰ ਬਾਈਬਲ

23 ਪ੍ਰਭੂ ਯਿਸੂ ਮਸੀਹ ਦੀ ਤੁਹਾਡੇ ਸਾਰਿਆਂ ਉੱਪਰ ਕਿਰਪਾ ਹੋਵੇ।

Onani mutuwo Koperani




ਫ਼ਿਲਿੱਪੈ 4:23

Titsatireni:

Zotsatsa


Zotsatsa