ਫ਼ਿਲਿੱਪੈ 1:13 - ਪਵਿੱਤਰ ਬਾਈਬਲ13 ਹੁਣ ਇਹ ਗੱਲ ਸਾਫ਼ ਹੈ ਕਿ ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਮਸੀਹ ਦੀ ਸੇਵਾ ਕਰਦਾ ਹਾਂ। ਸਾਰੇ ਰੋਮੀ ਪਹਿਰੇਦਾਰ ਤੇ ਹੋਰ ਸਾਰੇ ਲੋਕ ਵੀ ਇਹ ਜਾਣਦੇ ਹਨ। Onani mutuwoਪਵਿੱਤਰ ਬਾਈਬਲ O.V. Bible (BSI)13 ਐਥੋਂ ਤੋੜੀ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਨਮਿੱਤ ਹਨ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ। Onani mutuwoਪਵਿੱਤਰ ਬਾਈਬਲ (Revised Common Language North American Edition)13 ਇੱਥੋਂ ਤੱਕ ਕਿ ਮੇਰੇ ਉੱਤੇ ਲੱਗੇ ਪਹਿਰੇਦਾਰ ਅਤੇ ਬਾਕੀ ਸਾਰੇ ਲੋਕਾਂ ਉੱਤੇ ਪ੍ਰਗਟ ਹੋ ਗਿਆ ਹੈ ਕਿ ਮੈਂ ਮਸੀਹ ਦੇ ਕਾਰਨ ਹੀ ਕੈਦ ਵਿੱਚ ਹਾਂ । Onani mutuwoਪੰਜਾਬੀ ਮੌਜੂਦਾ ਤਰਜਮਾ13 ਇੱਥੋ ਤੱਕ, ਜੋ ਸਾਰੀ ਰੋਮੀ ਮਹਿਲ ਦੀ ਪਲਟਣ ਅਤੇ ਹਰ ਕਿਸੇ ਲਈ ਇਹ ਸਪੱਸ਼ਟ ਹੋ ਗਿਆ ਹੈ ਕਿ ਮਸੀਹ ਦਾ ਸੇਵਕ ਹੋਣ ਦੀ ਖ਼ਾਤਰ ਮੈਂ ਸੰਗਲਾਂ ਵਿੱਚ ਹਾਂ। Onani mutuwoPunjabi Standard Bible13 ਇੱਥੋਂ ਤੱਕ ਕਿ ਸ਼ਾਹੀ ਪਲਟਣ ਅਤੇ ਬਾਕੀ ਸਭਨਾਂ 'ਤੇ ਵੀ ਪਰਗਟ ਹੋ ਗਿਆ ਕਿ ਮੇਰੇ ਬੰਧਨ ਮਸੀਹ ਦੇ ਕਾਰਨ ਹਨ Onani mutuwo |