ਫ਼ਿਲਿੱਪੈ 1:16 - ਪਵਿੱਤਰ ਬਾਈਬਲ16 ਇਹ ਲੋਕ ਇਸ ਲਈ ਪ੍ਰਚਾਰ ਕਰਦੇ ਹਨ ਕਿਉਂਕਿ ਉਹ ਮੈਨੂੰ ਪਿਆਰ ਕਰਦੇ ਹਨ ਅਤੇ ਉਹ ਜਾਣਦੇ ਹਨ ਕਿ ਪਰਮੇਸ਼ੁਰ ਨੇ ਮੈਨੂੰ ਖੁਸ਼ਖਬਰੀ ਦੀ ਰੱਖਿਆ ਕਰਨ ਦਾ ਕਾਰਜ ਦਿੱਤਾ ਸੀ। Onani mutuwoਪਵਿੱਤਰ ਬਾਈਬਲ O.V. Bible (BSI)16 ਏਹ ਤਾਂ ਪ੍ਰੇਮ ਨਾਲ ਕਰਦੇ ਹਨ ਇਹ ਜਾਣ ਕੇ ਭਈ ਮੈਂ ਇੰਜੀਲ ਲਈ ਉੱਤਰ ਦੇਣ ਨੂੰ ਥਾਪਿਆ ਹੋਇਆ ਹਾਂ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਇਹ ਤਾਂ ਪਿਆਰ ਨਾਲ ਕਰਦੇ ਹਨ ਇਹ ਜਾਣ ਕੇ ਭਈ ਮੈਂ ਖੁਸ਼ਖਬਰੀ ਲਈ ਉੱਤਰ ਦੇਣ ਨੂੰ ਥਾਪਿਆ ਹੋਇਆ ਹਾਂ। Onani mutuwoਪਵਿੱਤਰ ਬਾਈਬਲ (Revised Common Language North American Edition)16 ਜਿਹੜੇ ਮਸੀਹੀ ਪਿਆਰ ਦੇ ਕਾਰਨ ਇਹ ਕੰਮ ਕਰਦੇ ਹਨ ਅਤੇ ਜਾਣਦੇ ਹਨ ਕਿ ਮੈਂ ਸ਼ੁਭ ਸਮਾਚਾਰ ਦੀ ਰੱਖਿਆ ਦੇ ਲਈ ਹੀ ਨਿਯੁਕਤ ਕੀਤਾ ਗਿਆ ਹਾਂ Onani mutuwoਪੰਜਾਬੀ ਮੌਜੂਦਾ ਤਰਜਮਾ16 ਇਹ ਤਾਂ ਪਿਆਰ ਨਾਲ ਕਰਦੇ ਹਨ, ਇਹ ਜਾਣਦੇ ਹੋਏ ਕਿ ਮੈਨੂੰ ਇੱਥੇ ਖੁਸ਼ਖ਼ਬਰੀ ਦੀ ਰੱਖਿਆ ਲਈ ਰੱਖਿਆ ਗਿਆ ਹੈ। Onani mutuwoPunjabi Standard Bible16 ਅਤੇ ਇਹੋ ਹਨ ਜਿਹੜੇ ਪ੍ਰੇਮ ਦੇ ਕਾਰਨ ਇਹ ਕਰਦੇ ਹਨ, ਕਿਉਂਕਿ ਉਹ ਜਾਣਦੇ ਹਨ ਕਿ ਮੈਂ ਖੁਸ਼ਖ਼ਬਰੀ ਦੇ ਬਚਾਓ ਲਈ ਥਾਪਿਆ ਗਿਆ ਹਾਂ। Onani mutuwo |