Baibulo la pa intaneti

- Zotsatsa -




ਫ਼ਿਲਿੱਪੈ 1:29 - ਪਵਿੱਤਰ ਬਾਈਬਲ

29 ਤੁਹਾਨੂੰ ਸਿਰਫ਼ ਮਸੀਹ ਵਿੱਚ ਵਿਸ਼ਵਾਸ ਰੱਖਣ ਦਾ ਹੀ ਅਧਿਕਾਰ ਨਹੀਂ ਦਿੱਤਾ ਗਿਆ, ਸਗੋਂ ਮਸੀਹ ਲਈ ਦੁੱਖ ਝੱਲਣ ਦਾ ਵੀ। ਪਰ ਇਹ ਗੱਲਾਂ ਮਸੀਹ ਲਈ ਮਹਿਮਾ ਲਿਆਉਂਦੀਆਂ ਹਨ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

29 ਕਿਉਂ ਜੇ ਮਸੀਹ ਦੇ ਲਈ ਤੁਹਾਡੇ ਉੱਤੇ ਇਹ ਕਿਰਪਾ ਹੋਈ ਭਈ ਤੁਸੀਂ ਨਾ ਕੇਵਲ ਉਸ ਉੱਤੇ ਨਿਹਚਾ ਹੀ ਕਰੋ ਸਗੋਂ ਉਹ ਦੇ ਲਈ ਦੁਖ ਵੀ ਝੱਲੋ

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ।

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

29 ਕਿਉਂਕਿ ਪਰਮੇਸ਼ਰ ਨੇ ਤੁਹਾਨੂੰ ਮਸੀਹ ਵਿੱਚ ਕੇਵਲ ਵਿਸ਼ਵਾਸ ਦਾ ਹੀ ਨਹੀਂ ਸਗੋਂ ਉਹਨਾਂ ਦੇ ਲਈ ਦੁੱਖ ਸਹਿਣ ਦਾ ਵੀ ਵਰਦਾਨ ਦਿੱਤਾ ਹੈ ।

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

29 ਕਿਉਂਕਿ ਇਹ ਤੁਹਾਨੂੰ ਮਸੀਹ ਦੀ ਵੱਲੋ ਦਿੱਤਾ ਗਿਆ ਹੈ ਕਿ ਨਾ ਸਿਰਫ ਤੁਸੀਂ ਉਸ ਉੱਤੇ ਵਿਸ਼ਵਾਸ ਕਰੋ, ਬਲਕਿ ਉਸਦੇ ਲਈ ਦੁੱਖ ਵੀ ਝੱਲੋ,

Onani mutuwo Koperani

Punjabi Standard Bible

29 ਕਿਉਂਕਿ ਤੁਹਾਨੂੰ ਮਸੀਹ ਦੇ ਨਮਿੱਤ ਇਹ ਬਖਸ਼ਿਆ ਗਿਆ ਹੈ ਕਿ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ, ਸਗੋਂ ਉਸ ਦੀ ਖਾਤਰ ਦੁੱਖ ਵੀ ਝੱਲੋ

Onani mutuwo Koperani




ਫ਼ਿਲਿੱਪੈ 1:29

Titsatireni:

Zotsatsa


Zotsatsa