ਫ਼ਿਲਿੱਪੈ 1:5 - ਪਵਿੱਤਰ ਬਾਈਬਲ5 ਮੈਂ ਉਸ ਸਹਾਇਤਾ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜਿਹੜੀ ਤੁਸੀਂ ਉਸ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਖੁਸ਼ਖਬਰੀ ਫ਼ੈਲਾਉਣ ਵਿੱਚ ਕੀਤੀ ਹੈ। Onani mutuwoਪਵਿੱਤਰ ਬਾਈਬਲ O.V. Bible (BSI)5 ਇਸ ਲਈ ਜੋ ਤੁਸੀਂ ਪਹਿਲੇ ਦਿਨੋਂ ਹੁਣ ਤੀਕੁਰ ਖੁਸ਼ ਖਬਰੀ ਦੇ ਫੈਲਾਉਣ ਵਿੱਚ ਸਾਂਝੀ ਰਹੇ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇਸ ਲਈ ਜੋ ਤੁਸੀਂ ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖਬਰੀ ਦੇ ਫੈਲਾਉਣ ਵਿੱਚ ਮੇਰੇ ਸਾਂਝੀ ਰਹੇ। Onani mutuwoਪਵਿੱਤਰ ਬਾਈਬਲ (Revised Common Language North American Edition)5 ਕਿਉਂਕਿ ਪਹਿਲੇ ਦਿਨ ਤੋਂ ਲੈ ਕੇ ਇਸ ਸਮੇਂ ਤੱਕ ਤੁਸੀਂ ਸ਼ੁਭ ਸਮਾਚਾਰ ਦੇ ਪ੍ਰਚਾਰ ਵਿੱਚ ਮੇਰੇ ਸਾਂਝੀ ਰਹੇ ਹੋ । Onani mutuwoਪੰਜਾਬੀ ਮੌਜੂਦਾ ਤਰਜਮਾ5 ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖ਼ਬਰੀ ਵਿੱਚ ਤੁਹਾਡੀ ਭਾਈਵਾਲੀ ਦੇ ਕਾਰਨ, Onani mutuwoPunjabi Standard Bible5 ਕਿਉਂਕਿ ਤੁਸੀਂ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਖੁਸ਼ਖ਼ਬਰੀ ਸੁਣਾਉਣ ਵਿੱਚ ਮੇਰੇ ਸਾਂਝੀ ਰਹੇ। Onani mutuwo |