Baibulo la pa intaneti

- Zotsatsa -




ਫ਼ਿਲਿੱਪੈ 1:9 - ਪਵਿੱਤਰ ਬਾਈਬਲ

9 ਤੁਹਾਡੇ ਲਈ ਮੇਰੀ ਇਹ ਪ੍ਰਾਰਥਨਾ ਹੈ: ਤੁਹਾਡਾ ਪ੍ਰੇਮ ਵੱਧ ਤੋਂ ਵੱਧ ਵੱਧੇ, ਤੁਹਾਡੇ ਕੋਲ ਸੱਚਾ ਗਿਆਨ ਹੋਵੇ ਅਤੇ ਤੁਹਾਡੇ ਪਿਆਰ ਨਾਲ ਸਮਝ ਹੋਵੇ;

Onani mutuwo Koperani

ਪਵਿੱਤਰ ਬਾਈਬਲ O.V. Bible (BSI)

9 ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪ੍ਰੇਮ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ।

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

9 ਮੇਰੀ ਪ੍ਰਾਰਥਨਾ ਇਹ ਹੈ ਕਿ ਤੁਹਾਡਾ ਪਿਆਰ ਹੋਰ ਜ਼ਿਆਦਾ ਵੱਧਦਾ ਜਾਵੇ ਅਤੇ ਤੁਸੀਂ ਸੰਪੂਰਨ ਗਿਆਨ ਅਤੇ ਸਾਰੀ ਸਮਝ ਨਾਲ ਭਰਪੂਰ ਹੁੰਦੇ ਜਾਵੋ

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

9 ਅਤੇ ਇਹ ਮੇਰੀ ਪ੍ਰਾਰਥਨਾ ਹੈ: ਕਿ ਤੁਹਾਡਾ ਪਿਆਰ ਗਿਆਨ ਅਤੇ ਸੂਝ ਦੀ ਡੂੰਘਾਈ ਵਿੱਚ ਵੱਧ ਤੋਂ ਵੱਧ ਹੋਵੇ,

Onani mutuwo Koperani

Punjabi Standard Bible

9 ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਪ੍ਰੇਮ ਸੰਪੂਰਨ ਗਿਆਨ ਅਤੇ ਸਾਰੀ ਸਮਝ ਨਾਲ ਹੋਰ ਜ਼ਿਆਦਾ ਵਧਦਾ ਜਾਵੇ

Onani mutuwo Koperani




ਫ਼ਿਲਿੱਪੈ 1:9

Titsatireni:

Zotsatsa


Zotsatsa