ਫ਼ਿਲਿੱਪੈ 2:1 - ਪਵਿੱਤਰ ਬਾਈਬਲ1 ਕੀ ਮਸੀਹ ਵਿੱਚ ਤੁਸੀਂ ਮੇਰੀ ਖਾਤਿਰ ਕੋਈ ਕੰਮ ਕਰ ਸੱਕਦੇ ਹੋਂ? ਕੀ ਤੁਹਾਡਾ ਪਿਆਰ ਮੈਨੂੰ ਦਿਲਾਸਾ ਦੇਣਾ ਚਾਹੁੰਦਾ ਹੈ? ਕੀ ਅਸੀਂ ਪਵਿੱਤਰ ਆਤਮਾ ਵਿੱਚ ਇਕੱਠੇ ਭਾਗੀਦਾਰ ਹਾਂ? ਕੀ ਤੁਹਾਡੇ ਵਿੱਚ ਦਯਾ ਅਤੇ ਕਿਰਪਾ ਹੈ? Onani mutuwoਪਵਿੱਤਰ ਬਾਈਬਲ O.V. Bible (BSI)1 ਸੋ ਜੋ ਮਸੀਹ ਵਿੱਚ ਕੁਝ ਦਿਲਾਸਾ, ਜੇ ਪ੍ਰੇਮ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਸੋ ਜੇ ਮਸੀਹ ਵਿੱਚ ਕੁਝ ਦਿਲਾਸਾ, ਜੇ ਪਿਆਰ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ। Onani mutuwoਪਵਿੱਤਰ ਬਾਈਬਲ (Revised Common Language North American Edition)1 ਇਸ ਲਈ ਜੇਕਰ ਤੁਹਾਨੂੰ ਮਸੀਹ ਵਿੱਚ ਕੁਝ ਉਤਸ਼ਾਹ ਅਤੇ ਉਹਨਾਂ ਦੇ ਪਿਆਰ ਤੋਂ ਕੁਝ ਦਿਲਾਸਾ ਮਿਲਦਾ ਹੈ, ਜੇਕਰ ਆਤਮਾ ਦੀ ਸਾਂਝ, ਜੇਕਰ ਪਿਆਰ ਅਤੇ ਦਇਆ ਹੈ Onani mutuwoਪੰਜਾਬੀ ਮੌਜੂਦਾ ਤਰਜਮਾ1 ਜੇ ਤੁਹਾਨੂੰ ਮਸੀਹ ਦੇ ਨਾਲ ਏਕਤਾ ਵਿੱਚ ਰਹਿਣ ਲਈ ਕੋਈ ਉਤਸ਼ਾਹ ਹੈ, ਜੇ ਉਸਦੇ ਪਿਆਰ ਤੋਂ ਕੋਈ ਦਿਲਾਸਾ, ਜੇ ਪਵਿੱਤਰ ਆਤਮਾ ਵਿੱਚ ਕੋਈ ਸਾਂਝੀ ਸਾਂਝ, ਜੇ ਕੋਈ ਕੋਮਲਤਾ ਅਤੇ ਹਮਦਰਦੀ ਹੈ, Onani mutuwoPunjabi Standard Bible1 ਸੋ ਜੇ ਮਸੀਹ ਵਿੱਚ ਕੁਝ ਸ਼ਾਂਤੀ, ਪ੍ਰੇਮ ਦੀ ਕੁਝ ਤਸੱਲੀ, ਆਤਮਾ ਦੀ ਕੁਝ ਸੰਗਤੀ, ਕੁਝ ਪਿਆਰ ਅਤੇ ਤਰਸ ਹੈ Onani mutuwo |