Baibulo la pa intaneti

- Zotsatsa -




ਫ਼ਿਲਿੱਪੈ 2:13 - ਪਵਿੱਤਰ ਬਾਈਬਲ

13 ਕਿਉਂਕਿ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਇੱਛਾ ਤੇ ਸ਼ਕਤੀ ਉਸ ਦੇ ਚੰਗੇ ਉਦੇਸ਼ ਅਨੁਸਾਰ ਕੰਮ ਕਰਨ ਲਈ ਦਿੰਦਾ ਹੈ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

13 ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ।

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

13 ਕਿਉਂਕਿ ਪਰਮੇਸ਼ਰ ਆਪ ਤੁਹਾਡੇ ਵਿੱਚ ਕੰਮ ਕਰਦੇ ਹਨ ਕਿ ਉਹ ਤੁਹਾਡੇ ਵਿੱਚ ਆਪਣੇ ਨੇਕ ਇਰਾਦੇ ਦੀ ਪੂਰਤੀ ਦੇ ਲਈ ਇੱਛਾ ਪੈਦਾ ਕਰਨ ਅਤੇ ਤੁਹਾਨੂੰ ਯੋਗ ਬਣਾਉਣ ।

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

13 ਕਿਉਂਕਿ ਇਹ ਪਰਮੇਸ਼ਵਰ ਹੈ ਜੋ ਤੁਹਾਡੇ ਚੰਗੇ ਮਕਸਦ ਨੂੰ ਪੂਰਾ ਕਰਨ ਲਈ ਤੁਹਾਡੇ ਵਿੱਚ ਇੱਛਾ ਅਤੇ ਕਾਰਜ ਕਰਨ ਲਈ ਕੰਮ ਕਰਦਾ ਹੈ।

Onani mutuwo Koperani

Punjabi Standard Bible

13 ਕਿਉਂਕਿ ਪਰਮੇਸ਼ਰ ਹੀ ਹੈ ਜਿਹੜਾ ਆਪਣੇ ਨੇਕ ਇਰਾਦੇ ਦੇ ਨਮਿੱਤ ਤੁਹਾਡੇ ਅੰਦਰ ਇੱਛਾ ਅਤੇ ਅਮਲ ਦੋਹਾਂ ਨੂੰ ਪੈਦਾ ਕਰਦਾ ਹੈ।

Onani mutuwo Koperani




ਫ਼ਿਲਿੱਪੈ 2:13

Titsatireni:

Zotsatsa


Zotsatsa